ਲੁਧਿਆਣਾ, 1 ਜੂਨ (ਅ. ਬ.)-ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50% ਛੋਟ ਨਾਲ 3 ਜੂਨ ਦਿਨ ਬੁੱਧਵਾਰ ਨੂੰ ਅੰਮਿ੍ਤਸਰ ਵਿਖੇ ਲੱਗਣ ਵਾਲੇ ਕੈਂਪ 'ਚ ਉਪਲਬਧ ਹੋਣਗੀਆਂ | ਸੁਣਨ ਸ਼ਕਤੀ ਦੀ ਘਾਟ ਤੋਂ ਪੀੜਤ ਅਤੇ ਉੱਚ ਕੀਮਤ ਕਾਰਨ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਣ ਵਿਚ ਅਸਮਰਥ ਮਰੀਜ਼ਾਂ ਲਈ ਇਹ ਵੱਡੀ ਖ਼ੁਸ਼ਖ਼ਬਰੀ ਹੈ¢ ਜਰਮਨ ਤਕਨਾਲੋਜੀ 'ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ ਬਾਜ਼ਾਰ ਦਰ ਤੋਂ 50% ਛੋਟ 'ਤੇ 3500, 6000, 8000, 11000 ਅਤੇ 14000 ਰੁਪਏ ਵਿਚ ਉਪਲਬਧ ਹੋਣਗੀਆਂ, ਜਿਸਦੀ 1 ਸਾਲ ਦੀ ਗਰੰਟੀ ਵੀ ਹੋਵੇਗੀ | ਇਸ ਲਈ 3 ਜੂਨ ਦਿਨ ਬੁੱਧਵਾਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 4.00 ਵਜੇ ਤੱਕ ਅੰਮਿ੍ਤਸਰ ਸਥਿਤ ਹੋਟਲ ਸੈਫਰਨ ਲਾਕਸ, ਗਿੱਲ ਰੋਡ, ਘੀ ਮੰਡੀ, ਰਾਮ ਟਲੀ ਜਹਾਜ਼ ਘਰ ਵਿਖੇ ਕੈਂਪ ਦੌਰਾਨ ਜਾਂਚ ਤੋਂ ਬਾਅਦ ਉਪਲਬਧ ਕਰਵਾਈਆਂ ਜਾਣਗੀਆਂ | ਇਸ ਕੈਂਪ ਵਿਚ ਕੋਲਕਾਤਾ ਦੇ ਪ੍ਰਸਿੱਧ ਆਡੀਓਲੋਜਿਸਟ, ਡਾ. ਲਕਸ਼ਮੀਕਾਂਤ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ¢ ਉਨ੍ਹਾਂ ਵਲੋਂ ਜਲੰਧਰ ਨਿਵਾਸੀਆਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ¢