20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਚੌਪਹਿਰਾ ਸਮਾਗਮ 'ਚ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਹੋਈਆਂ <br/>

Ad Position 21
No active advertisement
ਅਜੀਤ ਡੈਸਕ 08-06-2026
ਫਤਿਆਬਾਦ, 7 ਜੂਨ (ਹਰਵਿੰਦਰ ਸਿੰਘ ਧੂੰਦਾ)- ਧੰਨ ਧੰਨ ਬਾਬਾ ਦੀਪ ਸਿੰਘ ਦੀ ਅਪਾਰ ਕਿ੍ਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਕਰਵਾਏ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ | ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਪ੍ਰਧਾਨ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਕੀਰਤਨ ਦੀ ਛਹਿਬਰ ਲਗਾਈ | ਇਸ ਮੌਕੇ ਚੌਪਿਹਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਲਈ ਸਿੰਮੀ ਸਿੰਘ ਦੇ ਪਰਿਵਾਰ ਵਲੋਂ ਲੰਗਰ ਦੀ ਸੇਵਾ ਨਿਭਾਈ | ਇਸ ਮੌਕੇ ਚੌਪਹਿਰਾ ਸਮਾਗਮ 'ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ 'ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਤੋ ਇਲਾਵਾ ਮੈਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ, ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ, ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ, ਸੁਖਵਿੰਦਰ ਸਿੰਘ ਹੈਪੀ ਚੌਹਾਨ, ਜਸਪਾਲ ਸਿੰਘ ਬੱਬੂ, ਬਾਵਾ ਸਿੰਘ ਸਾਈਕਲਾਂ ਵਾਲੇ, ਬਾਬਾ ਜਸਕਰਨ ਸਿੰਘ, ਕਸ਼ਮੀਰ ਸਿੰਘ ਤੋਂ ਇਲਾਵਾ ਕੁਲਵੰਤ ਸਿੰਘ ਨਿਆਰਾ ਖਾਲਸਾ ਚੈਨਲ ਵਾਲਿਆਂ ਨੇ ਮੁਫ਼ਤ ਸੇਵਾ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਖੇਤ 'ਚੋਂ ਛੱਲੀਆਂ ਤੋੜਣ ਨੂੰ ਲੈ ਕੇ ਹੋਈ ਖ਼ੂਨੀ ਝੜਪ, ਗੋਲੀਆਂ ਤੇ ਕਿ੍ਪਾਨਾਂ ਚੱਲੀਆਂ <br/> ਅਗਲੀ ਖ਼ਬਰ ਐਕਟਿਵਾ-ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ
Ad Position 24