21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੀਟਿੰਗ <br/>

Ad Position 21
No active advertisement
ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਮੌਕੇ ਹਾਜ਼ਰੀਨ ਮੈਂਬਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 10-06-2026
ਬਾਬਾ ਬਕਾਲਾ ਸਾਹਿਬ, 9 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਇਕ ਮੀਟਿੰਗ ਤਹਿਸੀਲ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਿੱਥੇ ਤਹਿਸੀਲ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਪਟਵਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਇਸ ਸੰਬੰਧੀ ਸਥਾਨਕ ਪ੍ਰਸ਼ਾਸਨ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ, ਉਥੇ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰਾ ਨੇ ਕਿਹਾ ਕਿ ਰੈਵੀਨਿਊ ਪਟਵਾਰ ਯੂਨੀਅਨ, ਬਾਬਾ ਬਕਾਲਾ ਸਾਹਿਬ ਵਲੋਂ ਹੱਕੀ ਮੰਗਾਂ ਨੂੰ ਲੈਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਸਮੇਂ ਜਨਰਲ ਸਕੱਤਰ ਗੁਰਦੇਵ ਸਿੰਘ ਬੁੱਟਰ, ਮੇਹਰਬਾਨ ਸਿੰਘ ਖਜਾਨਚੀ ਤੋਂ ਗੁਰਦੇਵ ਸਿੰਘ ਬੱਟਰ ਜਰਨਲ ਸਕੱਤਰ, ਸੁਖਦੇਵ ਰਾਜ ਕਾਨੂੰਨਗੋ, ਸਬਪ੍ਰੀਤ ਕੌਰ ਜ਼ਿਲ੍ਹਾ ਖਜਾਨਚੀ, ਮੇਹਰਬਾਨ ਸਿੰਘ ਖਜਾਨਚੀ, ਸੁਖਚੈਨ ਸਿੰਘ, ਕੁਲਵਿੰਦਰ ਸਿੰਘ, ਕਿਰਨਦੀਪ ਕੌਰ, ਸ਼ਰਨਜੀਤ ਕੌਰ, ਹਰਪ੍ਰੀਤ ਸਿੰਘ ਬਿਆਸ, ਹਰਪ੍ਰੀਤ ਸਿੰਘ ਨਾਗੋਕੇ, ਬਿਕਰਮਜੀਤ ਸਿੰਘ, ਮਨਦੀਪ ਸਿੰਘ ਕੰਗ, ਹਰਪ੍ਰਤਾਪ ਸਿੰਘ, ਜਸਕੀਰਤ ਸਿੰਘ, ਪ੍ਰਭਜੋਤ ਸਿੰਘ, ਮਨਪ੍ਰੀਤ ਸਿੰਘ, ਗੌਰਵ ਸਿੰਘ, ਗੁਰਮੇਜ ਸਿੰਘ, ਮਨਮੀਤ ਸਿੰਘ ਆਦਿ ਹਾਜ਼ਰ ਹੋਏ |

Ad Position 22
No active advertisement
ਪਿਛਲੀ ਖ਼ਬਰ ਸੀ. ਐੱਚ. ਸੀ. ਕਸੇਲ ਵਿਖੇ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਸ਼ਮਸ਼ਾਨਘਾਟ ਸਠਿਆਲਾ ਵਿਚੋਂ ਹੱਡਾਰੋੜੀ ਚੁਕਾਉਣ ਅਤੇ ਟੁੱਟੀ ਹੋਈ ਸ਼ੈੱਡ ਨੂੰ ਬਣਾਉਣ ਦੀ ਉੱਠੀ ਮੰਗ <br/>
Ad Position 24