20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਰਜਿੰਦਰ ਕੌਰ ਨੇ ਡਿਪਟੀ ਡੀ. ਈ. ਓ. ਸੈਕੰਡਰੀ ਤਰਨ ਤਾਰਨ ਦਾ ਚਾਰਜ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 12-06-2026
ਤਰਨ ਤਾਰਨ, 11 ਜੂਨ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ ਪੀ. ਈ. ਐੱਸ. ਕਾਡਰ ਦੀਆਂ ਬਦਲੀਆਂ ਹੋਣ ਉਪਰੰਤ ਰਜਿੰਦਰ ਕੌਰ ਨੇ ਉਪ ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਤਰਨ ਤਾਰਨ ਦਾ ਚਾਰਜ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਕਿਹਾ ਖੁਸ਼ੀ ਦੀ ਗੱਲ ਹੈ ਕਿ ਉਨਾਂ ਨੂੰ ਦੁਬਾਰਾ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਵਲੋਂ ਵਸਾਈ ਗੁਰੂ ਨਗਰੀ ਤਰਨ ਤਾਰਨ ਸਾਹਿਬ ਦੀ ਸੇਵਾ ਦਾ ਮੌਕਾ ਮਿਲਿਆ ਹੈ, ਇਸ ਲਈ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸ੍ਰੀਮਤੀ ਪੁਸ਼ਪਿੰਦਰ, ਡਾਕਟਰ ਗੁਰਮੀਤ ਕੌਰ, ਨਵਪ੍ਰੀਤ ਕੌਰ, ਸੁਖਵਿੰਦਰ ਕੌਰ, ਸੁਪਰਡੈਂਟ ਮੈਡਮ ਨੀਤੂ ਸ਼ਰਮਾ, ਮਨਦੀਪ ਕੌਰ, ਸੰਜੋਗਤਾ, ਮਨਦੀਪ ਸਿੰਘ ਝੀਤਾ, ਸੁਖਬੀਰ ਸਿੰਘ ਕੰਗ, ਮਨਜਿੰਦਰਜੀਤ ਸਿੰਘ, ਤਰਸੇਮ ਸਿੰਘ ਜੂਨੀਅਰ ਸਹਾਇਕ, ਮਨਜੀਤ ਸਿੰਘ ਝਬਾਲ, ਪਿੰਕਪਾਲ ਸਿੰਘ, ਹਰਵਿੰਦਰ ਸਿੰਘ ਮੰਡ, ਗੁਰਿੰਦਰਪਾਲ ਸਿੰਘ ਮਰਗਿੰਦਪੁਰਾ, ਮਾਸਟਰ ਤਸਵੀਰ ਸਿੰਘ, ਗੁਰਸਿੰਦਰਪਾਲ ਰਾਜਨ, ਨਿਸ਼ਾਨ ਸਿੰਘ ਜ਼ਿਲ੍ਹਾ ਪ੍ਰਧਾਨ ਕਲੈਰੀਕਲ ਯੂਨੀਅਨ, ਸੰਦੀਪ ਸਿੰਘ, ਦਿਲਬਾਗ ਸਿੰਘ ਝਾਮਕਾ, ਰਣਜੀਤ ਸਿੰਘ ਵੈਰੋਵਾਲ, ਗੁਰਮਤ ਸਿੰਘ, ਸੁਖਜੀਤ ਸਿੰਘ ਬੱਠੇਭੈਣੀ, ਰਵੀ ਪ੍ਰਕਾਸ਼ ਸ਼ਰਮਾ, ਸੁਖਚੈਨ ਸਿੰਘ, ਬਲਵੰਤ ਸਿੰਘ, ਨਿਸ਼ਾਨ ਸਿੰਘ ਗੋਹਲਵੜ, ਮੁਨੀਸ਼ ਕੁਮਾਰ, ਗੁਰਵਿੰਦਰ ਸਿੰਘ ਪੱਟੀ, ਸੁਖਦੀਪ ਰਾਏ, ਆਲਮਬੀਰ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਰਜਿੰਦਰ ਕੌਰ ਨੂੰ ਜੀ ਆਇਆਂ ਕਿਹਾ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਦਰਾਣੀ-ਜਠਾਣੀ ਨਾਲ ਕੁੱਟਮਾਰ ਕਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24