30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਕਰੰਟ ਲੱਗਣ ਨਾਲ ਨੌਜਵਾਨ ਕਿਸਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 14-06-2026
ਖੇਮਕਰਨ, 13 ਜੂਨ (ਰਾਕੇਸ਼ ਬਿੱਲਾ)�ਨਜ਼ਦੀਕੀ ਪਿੰਡ ਰੱਤੋਕੇ ਵਾਸੀ ਇਕ ਨੌਜਵਾਨ ਕਿਸਾਨ ਦੀ ਅਚਾਨਕ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋਣ ਦੀ ਦੁੱਖਦਾਈ ਘਟਨਾ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਿਬਕ ਰਣਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਨਾਮੀ ਕਿਸਾਨ ਸਰਹੱਦ ਤੇ ਕੰਡਿਆਲੀ ਤਾਰ ਨਜ਼ਦੀਕ ਆਪਣੇ ਖੇਤ ‘ਚ ਖੇਤੀ ਕਰ ਰਿਹਾ ਸੀ ਕਿ ਅਚਾਨਕ ਬਿੱਜਲੀ ਦੀ ਕਰੰਟ ਦੀ ਲਪੇਟ ‘ਚ ਆ ਗਿਆ। ਜਿਸ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਭਰ ਜਵਾਨੀ ‘ਚ ਅਚਾਨਕ ਮੌਤ ਦੇ ਮੂੰਹ ‘ਚ ਜਾਣ ਕਰਕੇ ਪਿੰਡ ‘ਚ ਸ਼ੋਕ ਲਹਿਰ ਦੌੜ ਗਈ ਹੈ
Ad Position 22
No active advertisement
ਪਿਛਲੀ ਖ਼ਬਰ ਪਲਵਿੰਦਰ ਡਿਆਲ ਵਲੋਂ ਹਲਕੇ ਅੰਦਰ ਅਕਾਲੀ ਦਲ ਦੀਆਂ ਨਿਯੁਕਤੀਆਂ ਲਈ ਹਾਈਕਮਾਨ ਦਾ ਧੰਨਵਾਦ ਅਗਲੀ ਖ਼ਬਰ ਤਰਨ ਤਾਰਨ ਦਾਣਾ ਮੰਡੀ ਵਿਖੇ ਨੌਜਵਾਨਾਂ ਦੇ ਦੋ ਗਰੁੱਪਾਂ ਵਿਚ ਚੱਲੀਆਂ ਗੋਲੀਆਂ
Ad Position 24