30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਰਣਬੀਰ ਸਿੰਘ ਢੋਟਾ ਸ਼ੋ੍ਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਹਲਕਾ ਬਾਬਾ ਬਕਾਲਾ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 14-06-2026
ਖਡੂਰ ਸਾਹਿਬ, 13 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜ ਜਥੇ ਬਲਜੀਤ ਸਿੰਘ ਜਲਾਲ ਉਸਮਾ ਦੀ ਸਿਫਾਰਿਸ਼ ਉਪਰ ਹਲਕਾ ਬਾਬਾ ਬਕਾਲਾ ਵਿਚ ਕੀਤੀਆਂ ਨਵੀਆਂ ਨਿਯੁਕਤੀਆਂ ਦੌਰਾਨ ਰਣਬੀਰ ਸਿੰਘ ਢੋਟਾ ਨੂੰ ਸ਼ੋ੍ਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦਾ ਹਲਕਾ ਬਾਬਾ ਬਕਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਰਣਬੀਰ ਸਿੰਘ ਢੋਟਾ ਨੇ ਕਿਹਾ ਕਿ ਜੋ ਜਿੰਮੇਵਾਰੀ ਪਾਰਟੀ ਵਲੋਂ ਮੈਨੂੰ ਸੌਂਪੀ ਗਈ ਹੈ, ਉਸ ਨੂੰ ਮੈਂ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਵਾਂਗਾ। ਇਸ ਮੌਕੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਇੰਚਾਰਜ ਜਥੇ. ਬਲਜੀਤ ਸਿੰਘ ਜਲਾਲਉਸਮਾ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇ. ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ, ਜਥੇ. ਨੌਰੰਗ ਸਿੰਘ ਸਰਕਲ ਪ੍ਰਧਾਨ, ਸਤਪਾਲ ਸਿੰਘ ਨੱਥੋਕੇ ਸਰਕਲ ਪ੍ਰਧਾਨ, ਸੁਖਵੰਤ ਸਿੰਘ ਮੱਲਾ ਸਰਕਲ ਪ੍ਰਧਾਨ, ਸਰਵਣ ਸਿੰਘ ਤੱਖਤੂਚੱਕ ਸਰਕਲ ਪ੍ਰਧਾਨ, ਜੋਗਾ ਸਿੰਘ ਸੰਘਰ ਯੂਥ ਸਰਕਲ ਪ੍ਰਧਾਨ, ਤਰਲੋਕ ਸਿੰਘ ਸਾਬਕਾ ਸਰਪੰਚ ਸੰਘਰ, ਸਰਬਜੀਤ ਸਿੰਘ ਢੋਟਾ, ਦਵਿੰਦਰ ਸਿੰਘ ਢੋਟਾ ਆਦਿ ਨੇ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਮੀਂਹ ਅਤੇ ਹਨੇਰੀ ਕਾਰਨ ਅਕਾਲ ਅਕੈਡਮੀ ਦਦੇਹਰ ਸਾਹਿਬ ਨੂੰ ਭਾਰੀ ਨੁਕਸਾਨ ਅਗਲੀ ਖ਼ਬਰ ਐੱਸ.ਡੀ.ਐੱਮ. ਪੱਟੀ ਅਮਨਦੀਪ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀਆਂ ਚੱਲ ਰਹੀਆ ਮੀਟਿੰਗਾਂ ਦੀ ਲੜੀ ਤਹਿਤ ਸਮੱਸਿਆਵਾਂ ਸ...
Ad Position 24