15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਐਡਵੋਕੇਟ ਬਰੂਨੋ ਧਵਨ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 16-06-2026
ਤਰਨ ਤਾਰਨ, 15 ਜੂਨ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ ਵਿਚ ਜਾਅਲੀ ਈ-ਕੋਰਟ ਜਮਾਂ ਕਰਵਾ ਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਤਰਨ ਤਾਰਨ ਵਿਖੇ ਅਮਨਦੀਪ ਸਿੰਘ ਸਿਵਲ ਜੱਜ ਕੋਰਟ ਕੰਪਲੈਕਸ ਤਰਨ ਤਾਰਨ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਐਡਵੋਕੇਟ ਬਰੂਨੋ ਧਵਨ ਨੇ ਅਦਾਲਤ ਵਿਚ ਜਾਅਲੀ ਈ-ਕੋਰਟ ਜਮਾਂ ਕਰਵਾ ਕੇ ਅਦਾਲਤ ਨਾਲ ਧੋਖਾਧੜੀ ਕੀਤੀ ਹੈ। ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਦੱਸਿਆ ਕਿ ਐਡਵੋਕੇਟ ਬਰੂਨੋ ਧਵਨ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਨੇ ਚਾਰ ਲੇਬਰ ਕੋਡ ਲਾਗੂ ਕਰਨ ਖ਼ਿਲਾਫ਼ ਕੇਂਦਰ ਸਰਕਾਰ ਦਾ ਕੀਤਾ ਪਿੱਟ ਸਿਆਪਾ ਅਗਲੀ ਖ਼ਬਰ ਗੱਗੋਬੂਹਾ ਨੇੜੇ ਕਾਰ ਤੇ ਟਿੱਪਰ ਦੀ ਆਹਮੋ-ਸਾਹਮਣੀ ਟੱਕਰ ਦੌਰਾਨ ਔਰਤ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
Ad Position 24