15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮਜੀਠੀਆ ਨੂੰ ਅਦਾਲਤ ਵਲੋਂ ਅੰਤ੍ਰਿਮ ਜ਼ਮਾਨਤ ਮਿਲਣ ਦਾ ਜਥੇ. ਨਾਗੋਕੇ ਨੇ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 16-06-2026
ਖਡੂਰ ਸਾਹਿਬ, 15 ਜੂਨ (ਰਸ਼ਪਾਲ ਸਿੰਘ ਕੁਲਾਰ)-ਭਗਵੰਤ ਮਾਨ ਸਰਕਾਰ ਦੇ ਇਸ਼ਾਰਿਆਂ ‘ਤੇ ਕੰਮ ਰਹੇ ਪੁਲਿਸ ਦੇ ਕੁਝ ਅਧਿਕਾਰੀਆਂ ਵਲੋਂ ਸ਼ੋ੍ਮਣੀ ਅਕਾਲੀ ਦਲ ਦੇ ਵਰਕਰਾ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਣ ‘ਤੇ ਮਦਦ ਲਈ ਗਏ ਬਿਕਰਮ ਸਿੰਘ ਮਜੀਠੀਆ ਉਪਰ ਹੀ ਨਾਜਾਇਜ਼ ਪਰਚਾ ਕਰਕੇ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਉਸ ਵੇਲੇ ਧਰੀ ਧਰਾਈ ਰਹਿ ਗਈ, ਜਦੋਂ ਅਦਾਲਤ ਨੇ ਮਜੀਠੀਆ ਨੂੰ ਅੰਤ੍ਰਿਮ ਜਮਾਨਤ ਦੇ ਦਿੱਤੀ, ਜਿਸ ਦਾ ਸਵਾਗਤ ਕਰਦਿਆਂ ਜਥੇ ਹਰਦੇਵ ਸਿੰਘ ਨਾਗੋਕੇ ਨੇ ਕਿਹਾ ਕਿ ਪਹਿਲਾਂ ਵੀ ਕਈ ਵਾਰ ਭਗਵੰਤ ਮਾਨ ਸਰਕਾਰ ਨੂੰ ਮੂੰਹ ਦੀ ਖਾਣੀ ਪਈ ਹੈ ਅਤੇ ਇਸ ਵਾਰ ਵੀ ਮੂੰਹ ਦੀ ਹੀ ਖਾਣੀ ਪਈ।
Ad Position 22
No active advertisement
ਪਿਛਲੀ ਖ਼ਬਰ ਬੀਬੀ ਮਨਜੀਤ ਕੌਰ ਡਿਆਲ ਹਲਕਾ ਖਡੂਰ ਸਾਹਿਬ ਦੇ ਇਸਤਰੀ ਵਿੰਗ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸੇਰੋਂ ਖੰਡ ਮਿੱਲ ਵਿਖੇ ਲਗਾਤਾਰ ਚੱਲ ਰਹੇ ਧਰਨੇ ’ਚ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਕਿਸਾਨ ਜਥੇਬੰਦੀਆਂ ਪਹੁੰਚੀਆਂ
Ad Position 24