02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅਲਗੋਂ ਕੋਠੀ ਤੇ ਵਾੜਾ ਤੇਲੀਆਂ ਵਿਖੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਅਮਰਕੋਟ, 1 ਅਗਸਤ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਅਲਗੋਂ ਕੋਠੀ ਵਿਖੇ ਸਰਪੰਚ ਅੰਗਰੇਜ਼ ਸਿੰਘ ਦੇ ਗ੍ਰਹਿ ਤੇ ਪਿੰਡ ਵਾੜਾ ਤੇਲੀਆਂ ਵਿਖੇ ਸਰਪੰਚ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਲੋਕ ਭਲਾਈ ਸਕੀਮਾਂ ਬਾਰੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਵਿਸਥਾਰ ਪੂਰਵਕ ਸਕੀਮਾਂ ਬਾਰੇ ਦੱਸਿਆ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ 1 ਅਗਸਤ ਨੂੰ ਜਿਹੜੀਆਂ ਬੀਬੀਆਂ ਦੇ ਪੈਸੇ ਨਹੀਂ ਪਹਿਲਾ ਖਾਤੇ ’ਚ ਆਏ ਉਹ ਆਉਣਗੇ। ਇਸ ਮੌਕੇ ਚੇਅਰਮੈਨ ਭਗਵੰਤ ਸਿੰਘ ਕੰਬੋਕੇ, ਵਿਨੇ ਮਲਹੋਤਰਾ ਸੀਨੀਅਰ ਵਾਈਸ ਪ੍ਰਧਾਨ ਨਗਰ ਪੰਚਾਇਤ ਭਿੱਖੀਵਿੰਡ, ਸਰਿੰਦਰ ਸਿੰਘ ਦਾਊਦਪੁਰਾ ਯੂਥ ਪ੍ਰਧਾਨ ਆਦਿ ਵਲੋਂ ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਲੋਕ ਭਲਾਈ ਸਕੀਮਾਂ ਬਾਰੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਗਿਆ।

Ad Position 21
No active advertisement
ਪਿੰਡ ਅਲਗੋਂ ਕੋਠੀ ਤੇ ਵਾੜਾ ਤੇਲੀਆਂ ਵਿਖੇ ਲੋਕ ਮਿਲਣੀ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰਾਂ–ਭੱਟੀ 02-08-2026
ਅਮਰਕੋਟ, 1 ਅਗਸਤ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਅਲਗੋਂ ਕੋਠੀ ਵਿਖੇ ਸਰਪੰਚ ਅੰਗਰੇਜ਼ ਸਿੰਘ ਦੇ ਗ੍ਰਹਿ ਤੇ ਪਿੰਡ ਵਾੜਾ ਤੇਲੀਆਂ ਵਿਖੇ ਸਰਪੰਚ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਲੋਕ ਭਲਾਈ ਸਕੀਮਾਂ ਬਾਰੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਵਿਸਥਾਰ ਪੂਰਵਕ ਸਕੀਮਾਂ ਬਾਰੇ ਦੱਸਿਆ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ 1 ਅਗਸਤ ਨੂੰ ਜਿਹੜੀਆਂ ਬੀਬੀਆਂ ਦੇ ਪੈਸੇ ਨਹੀਂ ਪਹਿਲਾ ਖਾਤੇ ’ਚ ਆਏ ਉਹ ਆਉਣਗੇ। ਇਸ ਮੌਕੇ ਚੇਅਰਮੈਨ ਭਗਵੰਤ ਸਿੰਘ ਕੰਬੋਕੇ, ਵਿਨੇ ਮਲਹੋਤਰਾ ਸੀਨੀਅਰ ਵਾਈਸ ਪ੍ਰਧਾਨ ਨਗਰ ਪੰਚਾਇਤ ਭਿੱਖੀਵਿੰਡ, ਸਰਿੰਦਰ ਸਿੰਘ ਦਾਊਦਪੁਰਾ ਯੂਥ ਪ੍ਰਧਾਨ ਆਦਿ ਵਲੋਂ ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਲੋਕ ਭਲਾਈ ਸਕੀਮਾਂ ਬਾਰੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਸਕੀਮਾਂ ਸਦਕਾ ਲੋਕ ਧੜਾਧੜ ਪਾਰਟੀ ਨਾਲ ਜੁੜ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਿਖੇ ਵਿਸ਼ਵ ਪ੍ਰਕਿਰਤੀ ਸੰਭਾਲ ਦਿਵਸ ਮਨਾਇਆ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਹੋ ਰਹੀ ਮਹਾਂ ਰੈਲੀ ਸੰਬੰਧੀ ਸੀ.ਐਚ.ਸੀ. ਕਸੇਲ ਵਿਖੇ ਸਿਹਤ ਕਰਮਚਾਰੀਆਂ ਦੀ ਮੀਟਿੰਗ
Ad Position 24
No active advertisement