02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਜ਼ਿਲ੍ਹਾ ਅੰਮ੍ਰਿਤਸਰ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਮੰਨਾ ਨੇ ਕਾਨਫ਼ਰੰਸ ਸੰਬੰਧੀ ਕੀਤੀ ਮੀਟਿੰਗ ਰਈਆ, ਖਲਚੀਆਂ ਅਤੇ ਸਠਿਆਲਾ ਸਰਕਲਾਂ ਦੇ ਭਾਜਪਾ ਆਗੂ ਹੋਏ ਹਾਜ਼ਰ

ਮੀਆਂਵਿੰਡ, 2 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰ ਲਾਧੋ ਰੇ’ ਦਿਵਸ ਮੌਕੇ ਰੱਖੜ ਪੁੰਨਿਆਂ ਵਾਲੇ ਦਿਨ ਭਾਰਤੀ ਜਨਤਾ ਪਾਰਟੀ ਵਲੋਂ ਕੀਤੀ ਜਾ ਰਹੀ ਕਾਨਫਰੰਸ ਸੰਬੰਧੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਮਨਜੀਤ ਸਿੰਘ ਮੰਨਾ ਨੇ ਆਪਣੇ ਗ੍ਰਹਿ ਵਿਖੇ ਮੀਟਿੰਗ ਕੀਤੀ, ਜਿਸ ਵਿਚ ਰਈਆ, ਖਲਚੀਆਂ ਅਤੇ ਸਠਿਆਲਾ ਸਰਕਲਾਂ ਦੇ ਭਾਜਪਾ ਆਗੂ ਹਾਜ਼ਰ ਹੋਏ। ਇਸ ਮੌਕੇ ਮੰਨਾ ਨੇ ਕਿਹਾ ਕਿ ਭਾਜਪਾ ਦੀ ਹੋਣ ਵਾਲੀ ਕਾਨਫਰੰਸ ਸੰਬੰਧੀ ਭਾਜਪਾ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 03-08-2026
ਮੀਆਂਵਿੰਡ, 2 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ‘ਸਾਚਾ ਗੁਰ ਲਾਧੋ ਰੇ’ ਦਿਵਸ ਮੌਕੇ ਰੱਖੜ ਪੁੰਨਿਆਂ ਵਾਲੇ ਦਿਨ ਭਾਰਤੀ ਜਨਤਾ ਪਾਰਟੀ ਵਲੋਂ ਕੀਤੀ ਜਾ ਰਹੀ ਕਾਨਫਰੰਸ ਸੰਬੰਧੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਮਨਜੀਤ ਸਿੰਘ ਮੰਨਾ ਨੇ ਆਪਣੇ ਗ੍ਰਹਿ ਵਿਖੇ ਮੀਟਿੰਗ ਕੀਤੀ, ਜਿਸ ਵਿਚ ਰਈਆ, ਖਲਚੀਆਂ ਅਤੇ ਸਠਿਆਲਾ ਸਰਕਲਾਂ ਦੇ ਭਾਜਪਾ ਆਗੂ ਹਾਜ਼ਰ ਹੋਏ। ਇਸ ਮੌਕੇ ਮੰਨਾ ਨੇ ਕਿਹਾ ਕਿ ਭਾਜਪਾ ਦੀ ਹੋਣ ਵਾਲੀ ਕਾਨਫਰੰਸ ਸੰਬੰਧੀ ਭਾਜਪਾ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਸ ਵਾਰ ਹੋਣ ਵਾਲੀ ਰੈਲੀ ਨਵਾਂ ਇਤਿਹਾਸ ਸਿਰਜੇਗੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਜਨਰਲ ਸਕੱਤਰ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਦਨਿਆਲ, ਸਰਕਲ ਪ੍ਰਧਾਨ ਗੁਰਚਰਨ ਸਿੰਘ ਸਠਿਆਲਾ, ਪੀ.ਏ. ਹਰਪ੍ਰੀਤ ਸਿੰਘ ਹੈਪੀ ਖੱਖ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਜੱਸ ਭੋਰਛੀ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਹਰਜੀਤ ਸਿੰਘ ਥੋਥੀਆਂ, ਯਾਦਵਿੰਦਰ ਸਿੰਘ, ਗੁਰਦੀਪ ਸਿੰਘ ਸਠਿਆਲਾ, ਬਲਵਿੰਦਰ ਸਿੰਘ, ਸਾਬਕਾ ਕੌਂਸਲਰ ਸੁਖਦੇਵ ਸਿੰਘ, ਸਾਬਕਾ ਕੌਂਸਲਰ ਤਰਸੇਮ ਸਿੰਘ, ਲਖਬੀਰ ਸਿੰਘ, ਮਲੂਕ ਸਿੰਘ ਮੱਧ, ਆਸ਼ੂ ਰਈਆ, ਗੋਗੀ ਤਿੰਮੋਵਾਲ, ਦਲਬੀਰ ਸਿੰਘ, ਜਸਪਾਲ ਸਿੰਘ, ਚਰਨਜੀਤ ਸਿੰਘ, ਸਾਬ ਸਿੰਘ, ਹਰਪ੍ਰੀਤ ਸਿੰਘ, ਗਾਂਧੀ ਭਿੰਡਰ, ਬਿਕਰਮਜੀਤ ਸਿੰਘ, ਗੁਰਨਾਮ ਸਿੰਘ, ਮੰਗਲ ਸਿੰਘ, ਸੁਖਦੇਵ ਸਿੰਘ, ਗਿਆਨ ਸਿੰਘ, ਕੰਵਲਜੀਤ ਸਿੰਘ, ਪ੍ਰਦੀਪ ਸਿੰਘ, ਰਣਜੀਤ ਸਿੰਘ ਫ਼ੌਜੀ, ਮਨਦੀਪ ਸਿੰਘ, ਕਾ. ਗੁਰਦੀਪ ਸਿੰਘ, ਅਵਤਾਰ ਸਿੰਘ, ਸੁਲੱਖਣ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤੀ ਅਧਾਰਿਤ ਸਨਅਤਾਂ ਨਾਲ ਹੀ ਪੰਜਾਬ ਦੀ ਤਰੱਕੀ ਹੋ ਸਕਦੀ ਹੈ- ਐਸ.ਕੇ.ਐਮ. ਅਗਲੀ ਖ਼ਬਰ ਵਾਤਾਵਰਨ ਦੀ ਸੰਭਾਲ ਲਈ ਇਸ ਸਾਲ ਵੀ ਡੇਢ ਲੱਖ ਬੂਟੇ ਲਗਾਉਣ ਦਾ ਟੀਚਾ- ਸੰਤ ਬਾਬਾ ਸੁੱਖਾ ਸਿੰਘ ਵੱਡੀ ਗਿਣਤੀ ’ਚ ਨੌਜਵਾਨ...
Ad Position 24
No active advertisement