02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਵੱਲ ਪੰਜਾਬ ਸਰਕਾਰ ਦੇਵੇ ਧਿਆਨ-ਯੋਧਾ

ਤਰਨ ਤਾਰਨ, 2 ਅਗਸਤ (ਇਕਬਾਲ ਸਿੰਘ ਸੋਢੀ)-ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਸਫਾਈ ਸੇਵਕ ਹੜਤਾਲ ’ਤੇ ਚੱਲ ਰਹੇ ਹਨ ਅਤੇ 30 ਜੁਲਾਈ ਨੂੰ ਬੰਦ ਦਾ ਦਿੱਤੇ ਗਏ ਸੱਦੇ ਤਹਿਤ ਸਮੁੱਚੇ ਸ਼ਹਿਰ ਵਾਸੀਆਂ ਵਲੋਂ ਸਫਾਈ ਸੇਵਕਾਂ ਦੇ ਹੱਕ ਵਿਚ ਖੜ੍ਹ ਕੇ ਆਪਣੇ ਕਾਰੋਬਾਰ ਬੰਦ ਰੱਖੇ ਹਨ ਅਤੇ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ, ਉਹ ਜਲਦ ਤੋਂ ਜਲਦ ਸਫਾਈ ਸੇਵਕਾਂ ਦੀਆਂ ਮੰਨਾਂ ਮੰਨੇ ਤਾਂ ਉਹ ਆਪਣੀ ਹੜਤਾਲ ਖਤਮ ਕਰਕੇ ਆਪਣੀ ਡਿਊਟੀ ’ਤੇ ਵਾਪਸ ਆ ਸਕਣ। ਇਹ ਪ੍ਰਗਟਾਵਾ ਸਮਾਜ ਸੇਵਕ ਦਿਲਬਾਗ ਸਿੰਘ ਯੋਧਾ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 03-08-2026
ਤਰਨ ਤਾਰਨ, 2 ਅਗਸਤ (ਇਕਬਾਲ ਸਿੰਘ ਸੋਢੀ)-ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਸਫਾਈ ਸੇਵਕ ਹੜਤਾਲ ’ਤੇ ਚੱਲ ਰਹੇ ਹਨ ਅਤੇ 30 ਜੁਲਾਈ ਨੂੰ ਬੰਦ ਦਾ ਦਿੱਤੇ ਗਏ ਸੱਦੇ ਤਹਿਤ ਸਮੁੱਚੇ ਸ਼ਹਿਰ ਵਾਸੀਆਂ ਵਲੋਂ ਸਫਾਈ ਸੇਵਕਾਂ ਦੇ ਹੱਕ ਵਿਚ ਖੜ੍ਹ ਕੇ ਆਪਣੇ ਕਾਰੋਬਾਰ ਬੰਦ ਰੱਖੇ ਹਨ ਅਤੇ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ, ਉਹ ਜਲਦ ਤੋਂ ਜਲਦ ਸਫਾਈ ਸੇਵਕਾਂ ਦੀਆਂ ਮੰਨਾਂ ਮੰਨੇ ਤਾਂ ਉਹ ਆਪਣੀ ਹੜਤਾਲ ਖਤਮ ਕਰਕੇ ਆਪਣੀ ਡਿਊਟੀ ’ਤੇ ਵਾਪਸ ਆ ਸਕਣ। ਇਹ ਪ੍ਰਗਟਾਵਾ ਸਮਾਜ ਸੇਵਕ ਦਿਲਬਾਗ ਸਿੰਘ ਯੋਧਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਫਾਈ ਸੇਵਾਦਾਰ ਅਤੇ ਸੀਵਰੇਜਮੈਨ ਆਪਣੀਆ ਜਾਨਾਂ ਜੋਖਮ ਵਿਚ ਪਾ ਕੇ ਸ਼ਹਿਰ ’ਚ ਸਾਫ਼ ਸਫਾਈ ਕਰਦੇ ਹਨ ਅਤੇ ਸਾਡਾ ਵੀ ਫਰਜ ਬਣਦਾ ਹੈ ਕਿ ਸਾਨੂੰ ਇਨ੍ਹਾਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਲਾਗੂ ਕਰਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਸੰਭਾਲ ਲਈ ਸ਼ੁੱਭ ਕਰਮਨ ਵੈੱਲਫੇਅਰ ਸੁਸਾਇਟੀ ਪੱਟੀ ਨੇ ਬੂਟੇ ਵੰਡੇ ਅਗਲੀ ਖ਼ਬਰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24
No active advertisement