02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮੁਰਾਦਪੁਰਾ ਵਿਖੇ ਵਾਪਰੀ ਗੋਲੀ ਚੱਲਣ ਦੀ ਘਟਨਾ ਨਿੰਦਣਯੋਗ - ਭਾਈ ਵਿਰਸਾ ਸਿੰਘ ਖ਼ਾਲਸਾ

ਤਰਨ ਤਾਰਨ, 2 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਛੇੜੀ ਜੰਗ ਦੌਰਾਨ ਤਰਨ ਤਾਰਨ ਦੇ ਮੁਹੱਲਾ ਮੁਰਾਦਪੁਰਾ ਵਿਖੇ ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਿਸ ਪਾਰਟੀ ’ਤੇ ਜੋ ਹਮਲਾ ਕਰਕੇ ਪੰਜਾਬ ਪੁਲਿਸ ਦੇ ਇਕ ਜਵਾਨ ਅਤੇ ਇਕ ਛੋਟੀ ਬੱਚੀ ਨੂੰ ਗੋਲੀ ਲੱਗਣ ਦੀ ਘਟਨਾ ਵਾਪਰੀ ਹੈ, ਉਹ ਨਿੰਦਣਯੋਗ ਹੈ। ਪੁਲਿਸ ਨੂੰ ਚਾਹੀਦਾ ਹੈ ਕਿ ਇਨ੍ਹਾਂ ਅਪਰਾਧੀਆਂ ਨੂੰ ਜਲਦ ਤੋਂ ਜਲਦ ਗਿ੍ਫਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ।

Ad Position 21
No active advertisement
ਅਜੀਤ ਡੈਸਕ 03-08-2026
ਤਰਨ ਤਾਰਨ, 2 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਛੇੜੀ ਜੰਗ ਦੌਰਾਨ ਤਰਨ ਤਾਰਨ ਦੇ ਮੁਹੱਲਾ ਮੁਰਾਦਪੁਰਾ ਵਿਖੇ ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਿਸ ਪਾਰਟੀ ’ਤੇ ਜੋ ਹਮਲਾ ਕਰਕੇ ਪੰਜਾਬ ਪੁਲਿਸ ਦੇ ਇਕ ਜਵਾਨ ਅਤੇ ਇਕ ਛੋਟੀ ਬੱਚੀ ਨੂੰ ਗੋਲੀ ਲੱਗਣ ਦੀ ਘਟਨਾ ਵਾਪਰੀ ਹੈ, ਉਹ ਨਿੰਦਣਯੋਗ ਹੈ। ਪੁਲਿਸ ਨੂੰ ਚਾਹੀਦਾ ਹੈ ਕਿ ਇਨ੍ਹਾਂ ਅਪਰਾਧੀਆਂ ਨੂੰ ਜਲਦ ਤੋਂ ਜਲਦ ਗਿ੍ਫਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਰਦਿਆਂ ਕਿਹਾ ਕਿ ਤਰਨ ਤਾਰਨ ਦੇ ਮੁਹੱਲਾ ਮੁਰਾਦਪੁਰਾ ’ਚ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਗਈ ਪੁਲਿਸ ਅਤੇ ਨਸ਼ਾ ਤਸਕਰਾਂ ਨਾਲ ਹੋਏ ਮੁਕਾਬਲੇ ਦੌਰਾਨ ਇਕ ਪੁਲਿਸ ਮੁਲਾਜ਼ਮ ਤੇ ਇਕ ਛੋਟੀ ਬੱਚੀ ਦੇ ਜ਼ਖ਼ਮੀ ਹੋਣ ਵਾਲੀ ਘਟਨਾ ਦੁਖਦਾਈ ਹੈ। ਇਸ ਘਟਨਾ ਕਰਕੇ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਪੰਜਾਬ ਵਿਚੋਂ ਨਸ਼ਿਆਂ ਲਾਹਨਤ ਨੂੰ ਖਤਮ ਕਰਕੇ ਨੌਜਵਾਨੀ ਨੂੰ ਬਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਦੀ ਵਿਜ਼ਡਮ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ’ਚ ਲਹਿਰਾਇਆ ਜਿੱਤ ਦਾ ਝੰਡਾ ਅਗਲੀ ਖ਼ਬਰ 5500 ਤੋਂ ਵੱਧ ਟਿਊਬਵੈੱਲ ਕੁਨੈਕਸ਼ਨ ਫਾਈਲਾਂ ਅਟਕਾਉਣਾ ਸਰਕਾਰ ਦੀ ਬੇਇਨਸਾਫੀ- ਸਰਪੰਚ ਬਿੱਲਾ ਸੇਰੋਂ
Ad Position 24
No active advertisement