08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੀ ਅੰਡਰ-17 ਫੁੱਟਬਾਲ ਟੀਮ ਨੇ ਜ਼ੋਨਲ ਖੇਡਾਂ ’ਚ ਜਿੱਤ ਦਰਜ ਕੀਤੀ

ਤਰਨ ਤਾਰਨ, 3 ਅਗਸਤ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗ਼ੜ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਦੀਆਂ ਅੰਡਰ-17 ਫੁੱਟਬਾਲ ਲੜਕੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ 7 0 ਵੇਂ ਜੋਨਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਫੁੱਟਬਾਲ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਆਪਣੀ ਸ਼ਾਨਦਾਰ ਜਿੱਤ ਦਰਜ ਕੀਤੀ ਅਤੇ ਵਿਦਿਆਰਥਣਾਂ ਮੰਨਤ ਵਾਲੀਆ, ਸਹਿਜਪ੍ਰੀਤ ਕੌਰ, ਏਕਮਜੀਤ ਕੌਰ, ਕਰਮਜੀਤ ਕੌਰ, ਖੁਸ਼ਬੀਰ ਕੌਰ, ਸੁਖਪ੍ਰੀਤ ਕੌਰ, ਹਰਲੀਨ ਕੌਰ, ਅਸ਼ਮੀਤ ਕੌਰ, ਹਰਪ੍ਰੀਤ ਕੌਰ, ਮੰਨਤ ਕੌਰ ਅਤੇ ਜਪਲੀਨ ਕੌਰ ਨੇ ਜ਼ਿਲ੍ਹਾ ਪੱਧਰ ਦੀ ਟੀਮ ਵਿਚ ਆਪਣੀ ਜਗ੍ਹਾ ਬਣਾ ਲਈ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਕੰਵਲਜੀਤ ਕੌਰ ਨੇ ਸਕੂਲ ਦੇ ਬੱਚਿਆਂ, ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਬਾਕੀ ਬੱਚਿਆਂ ਨੂੰ ਖੇਡਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ।

Ad Position 21
No active advertisement
ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੀ ਜੇਤੂ ਫੁੱਟਬਾਲ ਟੀਮ ਦੇ ਵਿਦਿਆਰਥੀ। ਤਸਵੀਰ–ਲਵਲੀ 04-08-2026
ਤਰਨ ਤਾਰਨ, 3 ਅਗਸਤ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗ਼ੜ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ ਦੀਆਂ ਅੰਡਰ-17 ਫੁੱਟਬਾਲ ਲੜਕੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ 7 0 ਵੇਂ ਜੋਨਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਫੁੱਟਬਾਲ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਆਪਣੀ ਸ਼ਾਨਦਾਰ ਜਿੱਤ ਦਰਜ ਕੀਤੀ ਅਤੇ ਵਿਦਿਆਰਥਣਾਂ ਮੰਨਤ ਵਾਲੀਆ, ਸਹਿਜਪ੍ਰੀਤ ਕੌਰ, ਏਕਮਜੀਤ ਕੌਰ, ਕਰਮਜੀਤ ਕੌਰ, ਖੁਸ਼ਬੀਰ ਕੌਰ, ਸੁਖਪ੍ਰੀਤ ਕੌਰ, ਹਰਲੀਨ ਕੌਰ, ਅਸ਼ਮੀਤ ਕੌਰ, ਹਰਪ੍ਰੀਤ ਕੌਰ, ਮੰਨਤ ਕੌਰ ਅਤੇ ਜਪਲੀਨ ਕੌਰ ਨੇ ਜ਼ਿਲ੍ਹਾ ਪੱਧਰ ਦੀ ਟੀਮ ਵਿਚ ਆਪਣੀ ਜਗ੍ਹਾ ਬਣਾ ਲਈ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਕੰਵਲਜੀਤ ਕੌਰ ਨੇ ਸਕੂਲ ਦੇ ਬੱਚਿਆਂ, ਮਾਪਿਆਂ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਬਾਕੀ ਬੱਚਿਆਂ ਨੂੰ ਖੇਡਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਕਿਰਨਬੀਰ ਕੌਰ ਡੀ.ਪੀ, ਹਰਜੀਤ ਸਿੰਘ ਡੀ.ਪੀ ਅਤੇ ਜਗਤਾਰ ਸਿੰਘ ਖੇਡ ਕੋਆਰਡੀਨੇਟਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਜੀ ਪਬਲਿਕ ਸਕੂਲ ਵਿਖੇ ਅੰਡਰ-14, 17 ਅਤੇ 19 ਵਾਲੀਬਾਲ ਮੁਕਾਬਲਿਆਂ ਦਾ ਆਗਾਜ਼ ਅਗਲੀ ਖ਼ਬਰ ਚੋਰਾਂ ਨੇ ਘਰ ’ਚੋਂ ਚੋਰੀ ਕੀਤੇ ਮੋਬਾਈਲ
Ad Position 24