08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅਲਪਾਈਨ ਸਕੂਲ ਤਰਨ ਤਾਰਨ ਨੇ ਜੋਨ ਬਾਸਕਟਬਾਲ ’ਚ ਆਪਣਾ ਦਬਦਬਾ ਕਾਇਮ ਕੀਤਾ

ਖਡੂਰ ਸਾਹਿਬ, 3 ਅਗਸਤ (ਰਸ਼ਪਾਲ ਸਿੰਘ ਕੁਲਾਰ)-‘ਸਾਚਾ ਗੁਰੂ ਲਾਧੋ ਰੇ’ ਅਤੇ ਰੱਖੜ ਪੁੰਨਿਆ ਦੇ ਸਲਾਨਾ ਜੋੜ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਰੈਲੀ ਸੰਬੰਧੀ ਪਿੰਡ ਨਾਗੋਕੇ ਵਿਖੇ ਮਾ. ਅਮਰਜੀਤ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦਾ ਵੱਡਾ ਇੱਕਠ ਹੋਇਆ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਬਕਾਲਾ ਕਾਨਫਰੰਸ ਵਿਚ ਭਾਰਤ ਅਤੇ ਪੰਜਾਬ ਦੇ ਵੱਡੇ-ਵੱਡੇ ਆਗੂ ਸੰਬੋਧਨ ਕਰਨ ਲਈ ਪਹੁੰਚਣਗੇ।

Ad Position 21
No active advertisement
ਅਜੀਤ ਡੈਸਕ 04-08-2026
ਖਡੂਰ ਸਾਹਿਬ, 3 ਅਗਸਤ (ਰਸ਼ਪਾਲ ਸਿੰਘ ਕੁਲਾਰ)-‘ਸਾਚਾ ਗੁਰੂ ਲਾਧੋ ਰੇ’ ਅਤੇ ਰੱਖੜ ਪੁੰਨਿਆ ਦੇ ਸਲਾਨਾ ਜੋੜ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਰੈਲੀ ਸੰਬੰਧੀ ਪਿੰਡ ਨਾਗੋਕੇ ਵਿਖੇ ਮਾ. ਅਮਰਜੀਤ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦਾ ਵੱਡਾ ਇੱਕਠ ਹੋਇਆ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਸਾਬਕਾ ਵਿਧਾਇਕ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਬਕਾਲਾ ਕਾਨਫਰੰਸ ਵਿਚ ਭਾਰਤ ਅਤੇ ਪੰਜਾਬ ਦੇ ਵੱਡੇ-ਵੱਡੇ ਆਗੂ ਸੰਬੋਧਨ ਕਰਨ ਲਈ ਪਹੁੰਚਣਗੇ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਰੈਲੀ ਵਿਚ ਵੱਡੇ ਕਾਫਲੇ ਲੈ ਕੇ ਪਹੁੰਚਣ, ਤਾਂ ਜੋ 2027 ਵਿਚ ਵਿਰੋਧੀਆਂ ਨੂੰ ਚਿੱਤ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਿੰਦਰਪਾਲ ਸਿੰਘ ਮੱਲਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਪੰਜਾਬ ਕਾਂਗਰਸ, ਦਲੇਰ ਸਿੰਘ ਸਰਲੀ ਬਲਾਕ ਪ੍ਰਧਾਨ ਜਲਾਲਾਬਾਦ, ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ, ਪ੍ਰਦੀਪ ਸਿੰਘ ਬੱਲੂ ਭਲਾਈਪੁਰ ਜ਼ਿਲ੍ਹਾ ਯੂਥ ਪ੍ਰਧਾਨ, ਦਲਜੀਤ ਸਿੰਘ ਸੇਖੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪ੍ਰਗਟ ਸਿੰਘ ਸੋਨੂੰ ਗੁਲਾਲੀਪੁਰੀਆ ਸੰਮਤੀ ਮੈਂਬਰ, ਅਮਨਦੀਪ ਸਿੰਘ ਖੋਜਕੀਪੁਰ ਬਲਾਕ ਸੰਮਤੀ ਮੈਂਬਰ, ਅੰਗਰੇਜ ਸਿੰਘ ਸਾਬਕਾ ਸਰਪੰਚ ਕੀੜੀਸ਼ਾਹੀ, ਸਾਬਕਾ ਡੀ.ਐਸ.ਪੀ. ਅਵਤਾਰ ਸਿੰਘ ਨਾਗੋਕੇ, ਸੂਬੇਦਾਰ ਦਲਜੀਤ ਸਿੰਘ, ਮੈਂਬਰ ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਮੰਗਤ ਸਿੰਘ, ਮੈਂਬਰ ਮੁਖਤਾਰ ਸਿੰਘ, ਬਲਵਿੰਦਰ ਸਿੰਘ ਵਪਾਰੀ, ਭੁਪਿੰਦਰ ਸਿੰਘ, ਹਰਦੇਵ ਸਿੰਘ, ਸੁਖਦੇਵ ਸਿੰਘ ਬੱਗੀ, ਸਤਨਾਮ ਸਿੰਘ ਬੱਗੀ, ਮੈਂਬਰ ਸੋਨਾ ਸਿੰਘ, ਸੂਬੇਦਾਰ ਸੁਰਜੀਤ ਸਿੰਘ, ਸਰਦੂਲ ਸਿੰਘ ਸੰਮਤੀ ਮੈਬਰ, ਨੰਬਰਦਾਰ ਜਸਵੰਤ ਸਿੰਘ, ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੱਸਾ ਪੱਟੀ ਨੂੰ ਕਮਾਂਡ ਮਿਲਦਿਆਂ ਹੀ ਪੱਟੀ ਹਲਕੇ ਦੀ ਸਿਆਸਤ ’ਚ ਹਲਚਲ ਅਗਲੀ ਖ਼ਬਰ ਸੁਨਾਮ ਊਧਮ ਸਿੰਘ ਵਾਲਾ ਵਿਖੇ ਯੂ.ਐੱਸ.ਐੱਸ.ਡੀ.ਈ.ਯੂ. ਹੁਨਰਮੰਦ ਯੂਨੀਵਰਸਿਟੀ ਲਈ ਅੰਤਰਰਾਸ਼ਟਰੀ ਐੱਮ.ਓ.ਯੂ. ਦਸਤਖ਼ਤ ਹੋਏ
Ad Position 24