08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਹਲਕੇ ’ਚ ‘ਆਪ’ ਦੀ ਹੋਰ ਮਜ਼ਬੂਤੀ ਲਈ ਯੂਥ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ– ਅਮਨ ਢਿੱਲੋਂ ਗੰਡੀਵਿੰਡ

ਝਬਾਲ, 3 ਅਗਸਤ (ਸਰਬਜੀਤ ਸਿੰਘ)- ਪਿਛਲੇ ਲੰਮੇ ਸਮੇਂ ਤੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨ ਵਾਲੇ ਸੀਨੀਅਰ ‘ਆਪ’ ਆਗੂ ਅਮਨਪ੍ਰੀਤ ਸਿੰਘ ਅਮਨ ਢਿੱਲੋਂ ਗੰਡੀਵਿੰਡ ਨੂੰ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਉਦਮ ਸਦਕਾ ਪਾਰਟੀ ਹਾਈ ਕਮਾਂਡ ਵਲੋਂ ਪਿਛਲੇ ਦਿਨੀਂ ਹਲਕੇ ਦਾ ਯੂਥ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਗੱਲਬਾਤ ਕਰਦਿਆਂ ਅਮਨਪ੍ਰੀਤ ਸਿੰਘ ਅਮਨ ਢਿੱਲੋਂ ਗੰਡੀਵਿੰਡ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਆਖਿਆ ਕਿ ਆਪਣੀ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਆਮ ਆਦਮੀ ਪਾਰਟੀ ਵਿਚ ਹੋਰ ਮਜ਼ਬੂਤੀ ਲਈ ਯੂਥ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ, ਜਿਸ ਲਈ ਜਲਦੀ ਹੀ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਕੇ ਪਾਰਟੀ ਯੂਥ ਵਿੰਗ ਨੂੰ ਵੀ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਫਿਰ ਤੋਂ ਯਕੀਨੀ ਬਣਾਈ ਜਾਵੇ।

Ad Position 21
No active advertisement
ਅਜੀਤ ਡੈਸਕ 04-08-2026

Ad Position 22
No active advertisement
ਪਿਛਲੀ ਖ਼ਬਰ ਅਵਤਾਰ ਸਿੰਘ ਬਿੱਲਾ ਸੇਰੋਂ ਦੇ ਉਪਰਾਲੇ ਸਦਕਾ ਬੱਚਿਆਂ ਨੂੰ ਸਾਫ਼ ਪਾਣੀ ਦੀ ਸਹੂਲਤ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਦਿੱਤੀ ਗਰੰਟੀ ਦੀ ਉਡੀਕ ’ਚ ਹਨ ਪੰਜਾਬ ਦੇ ਨੰਬਰਦਾਰ- ਤਖ਼ਤੂਚੱਕ
Ad Position 24