05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦੇ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ-ਪ੍ਰੋ. ਹਰਪ੍ਰੀਤ ਕੋਟ

ਫਤਿਆਬਾਦ, 4 ਅਗਸਤ (ਹਰਵਿੰਦਰ ਸਿੰਘ ਧੂੰਦਾ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਪ੍ਰੋ. ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਵਲੋਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਕੀਤਾ ਹੋਇਆ ਹੈ, ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੀਤੇ ਹੋਏ ਕੰਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 05-08-2026
ਫਤਿਆਬਾਦ, 4 ਅਗਸਤ (ਹਰਵਿੰਦਰ ਸਿੰਘ ਧੂੰਦਾ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਪ੍ਰੋ. ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਵਲੋਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਕੀਤਾ ਹੋਇਆ ਹੈ, ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੀਤੇ ਹੋਏ ਕੰਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਪ੍ਰੋ. ਹਰਪ੍ਰੀਤ ਸਿੰਘ ਕੋਟ ਬੁਲਾਰਾ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਨੌਰੰਗਾਬਾਦ ਵਿਖੇ ਮਨਜਿੰਦਰ ਸਿੰਘ ਗੋਪੀ ਪ੍ਰਧਾਨ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੁਰਾਣੇ ਸਾਥੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸਾਬਕਾ ਸਰਪੰਚ, ਮੌਜੂਦਾ ਪੰਚਾਇਤ ਮੈਂਬਰਾਂ ਅਤੇ ਸਾਬਕਾ ਪੰਚਾਇਤ ਮੈਂਬਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਸਾਡੀ ਟੀਮ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਜਿਹੜੇ ਵਿਕਾਸ ਦੇ ਕੰਮ ਕਰਵਾਏ ਹਨ, ਅਸੀਂ ਸਾਰੇ ਮਿਲ ਕੇ ਹਲਕੇ ਵਿਚ ਆਮ ਲੋਕਾਂ ਨੂੰ ਜਾਗਰੂਕ ਕਰਾਂਗੇ। ਆਮ ਆਦਮੀ ਪਾਰਟੀ ਇਕੋ-ਇਕ ਪਾਰਟੀ ਹੈ, ਜੋ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਇਸ ਮੌਕੇ ਮਨਜਿੰਦਰ ਸਿੰਘ ਉਰਫ਼ ਗੋਪੀ ਪ੍ਰਧਾਨ, ਸਰਵਨ ਸਿੰਘ ਮੈਨੇਜ਼ਰ, ਜੋਗਿੰਦਰ ਸਿੰਘ ਉਰਫ਼ ਗਿੰਦੂ, ਗੁਰਮੀਤ ਸਿੰਘ ਉਰਫ਼ ਬਿੱਲੂ, ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ, ਕੁਲਦੀਪ ਸਿੰਘ ਉਰਫ਼ ਬਿੱਲਾ, ਹਰਮੀਤ ਸਿੰਘ ਉਰਫ਼ ਬਿੱਲਾ, ਦੀਵਾਨ ਸਿੰਘ, ਸੁਰਜੀਤ ਸਿੰਘ ਉਰਫ਼ ਸ਼ੀਤਲ, ਗੁਰਭੇਜ ਸਿੰਘ ਉਰਫ਼ ਭੇਜਾ, ਸੁਖਵਿੰਦਰ ਸਿੰਘ ਉਰਫ਼ ਸੁੱਖਾ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਅਕਾਸ਼ਦੀਪ ਸਿੰਘ, ਸਵਿੰਦਰ ਸਿੰਘ, ਬਲਜਿੰਦਰ ਸਿੰਘ ਉਰਫ਼ ਕਾਕੂ, ਜੋਗਿੰਦਰ ਸਿੰਘ ਉਰਫ਼ ਲਾਲੀ, ਸੰਤੋਖ ਸਿੰਘ ਉਰਫ਼ ਸੋਖੀ, ਦਿਲਬਾਗ ਸਿੰਘ ਉਰਫ਼ ਫੌਜ਼ੀ, ਪੰਜਾਬ ਸਿੰਘ, ਨਰਿੰਦਰ ਸਿੰਘ, ਸਾਹਬ ਸਿੰਘ ਉਰਫ਼ ਸਾਬਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਚੌਕੀਦਾਰਾਂ ਦੀਆਂ ਰੁਕੀਆਂ ਤਨਖਾਹਾਂ ਮਿਲਣਗੀਆਂ ਜਲਦ - ਭਰੋਵਾਲ
Ad Position 24
No active advertisement