07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਤੀ ਵਲੋਂ ਆਪਣੀ ਪ੍ਰੇਮਿਕਾ ਨਾਲ ਹਮਸਲਾਹ ਹੋ ਕੇ ਪਤਨੀ ਨਾਲ ਕੁੱਟਮਾਰ

ਪੱਟੀ, 6 ਅਗਸਤ (ਕੁਲਵਿੰਦਰਪਾਲ ਕਾਲੇਕੇ, ਅਵਤਾਰ ਸਿੰਘ ਖਹਿਰਾ)— ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਪਤੀ ਵਲੋਂ ਆਪਣੀ ਪ੍ਰੇਮਿਕਾ ਨਾਲ ਮਿਲ ਕੇ ਆਪਣੀ ਪਤਨੀ ਉਪਰ ਜਾਨਲੇਵਾ ਹਮਲਾ ਕਰਕੇ ਗੰਭੀਰ ਸੱਟਾਂ ਮਾਰਨ ’ਤੇ ਮਾਮਲਾ ਦਰਜ ਕੀਤਾ ਹੈ । ਥਾਣਾ ਸਦਰ ਪੱਟੀ ਵਿਖੇ ਕੁਲਦੀਪ ਕੌਰ ਪਤਨੀ ਹਰਪ੍ਰੀਤ ਸਿੰਘ ਵਾਸੀ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਭਰਾ ਅਮਨਦੀਪ ਸਿੰਘ ਨਾਲ ਉਸਦੇ ਮੋਟਰਸਾਇਕਲ ’ਤੇ ਸਵਾਰ ਹੋ ਕੇ ਪੱਟੀ ਸ਼ਹਿਰ ਤੋੋਂ ਪਿੰਡ ਪਨਗੋਟਾ ਨੂੰ ਜਾ ਰਹੇ ਸੀ ਤਾਂ ਪਿੱਛੋ ਇਕ ਮੋਟਰਸਾਇਕਲ ’ਤੇ ਉਸਦਾ ਪਤੀ ਹਰਪ੍ਰੀਤ ਸਿੰਘ ਉਰਫ ਹਰੀ ਜਿਸਦੇ ਪਿੱਛੇ ਪਿੰਕੀ ਜੋ ਕਿ ਉਸਦੀ ਦੁਕਾਨ ’ਤੇ ਉਸਦੇ ਪਤੀ ਨਾਲ ਕੰਮ ਕਰਦੀ ਹੈ, ਜਿਨ੍ਹਾਂ ਨੇ ਉਸਦਾ ਰਸਤਾ ਰੋਕ ਲਿਆ ਅਤੇ ਪਿੰਕੀ ਨੇ ਉਸਦੀਆਂ ਦੋਵਾਂ ਬਾਹਾਂ ਫੜ ਲਈਆਂ ਅਤੇ ਅਤੇ ਉਸ ਨਲ ਕੁੱਟਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸਦੇ ਪਤੀ ਹਰਪ੍ਰੀਤ ਸਿੰਘ ਨੇ ਦਾਤਰ ਨਾਲ ਉਸ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਲਗਾ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 07-08-2026
ਪੱਟੀ, 6 ਅਗਸਤ (ਕੁਲਵਿੰਦਰਪਾਲ ਕਾਲੇਕੇ, ਅਵਤਾਰ ਸਿੰਘ ਖਹਿਰਾ)— ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਪਤੀ ਵਲੋਂ ਆਪਣੀ ਪ੍ਰੇਮਿਕਾ ਨਾਲ ਮਿਲ ਕੇ ਆਪਣੀ ਪਤਨੀ ਉਪਰ ਜਾਨਲੇਵਾ ਹਮਲਾ ਕਰਕੇ ਗੰਭੀਰ ਸੱਟਾਂ ਮਾਰਨ ’ਤੇ ਮਾਮਲਾ ਦਰਜ ਕੀਤਾ ਹੈ । ਥਾਣਾ ਸਦਰ ਪੱਟੀ ਵਿਖੇ ਕੁਲਦੀਪ ਕੌਰ ਪਤਨੀ ਹਰਪ੍ਰੀਤ ਸਿੰਘ ਵਾਸੀ ਪੱਟੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਭਰਾ ਅਮਨਦੀਪ ਸਿੰਘ ਨਾਲ ਉਸਦੇ ਮੋਟਰਸਾਇਕਲ ’ਤੇ ਸਵਾਰ ਹੋ ਕੇ ਪੱਟੀ ਸ਼ਹਿਰ ਤੋੋਂ ਪਿੰਡ ਪਨਗੋਟਾ ਨੂੰ ਜਾ ਰਹੇ ਸੀ ਤਾਂ ਪਿੱਛੋ ਇਕ ਮੋਟਰਸਾਇਕਲ ’ਤੇ ਉਸਦਾ ਪਤੀ ਹਰਪ੍ਰੀਤ ਸਿੰਘ ਉਰਫ ਹਰੀ ਜਿਸਦੇ ਪਿੱਛੇ ਪਿੰਕੀ ਜੋ ਕਿ ਉਸਦੀ ਦੁਕਾਨ ’ਤੇ ਉਸਦੇ ਪਤੀ ਨਾਲ ਕੰਮ ਕਰਦੀ ਹੈ, ਜਿਨ੍ਹਾਂ ਨੇ ਉਸਦਾ ਰਸਤਾ ਰੋਕ ਲਿਆ ਅਤੇ ਪਿੰਕੀ ਨੇ ਉਸਦੀਆਂ ਦੋਵਾਂ ਬਾਹਾਂ ਫੜ ਲਈਆਂ ਅਤੇ ਅਤੇ ਉਸ ਨਲ ਕੁੱਟਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸਦੇ ਪਤੀ ਹਰਪ੍ਰੀਤ ਸਿੰਘ ਨੇ ਦਾਤਰ ਨਾਲ ਉਸ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਸੱਟਾਂ ਲਗਾ ਦਿੱਤੀਆਂ। ਵਜਾ ਰੰਜਿਸ਼ ਇਹ ਹੈ ਕਿ ਉਸਦੇ ਪਤੀ ਹਰਪ੍ਰੀਤ ਸਿੰਘ ਦੇ ਪਿੰਕੀ ਨਾਲ ਨਾਜਾਇਜ਼ ਸਬੰਧ ਹਨ । ਜਾਂਚ ਅਧਿਕਾਰੀ ਏ.ਐੱਸ.ਆਈ. ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਹਰਪ੍ਰੀਤ ਸਿੰਘ ਅਤੇ ਪਿੰਕੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਮੀਟਿੰਗ ਅਗਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਮੰਨਾ ਦੇ ਗ੍ਰਹਿ ਵਿਖੇ ਭਾਜਪਾ ਵਰਕਰਾਂ ਦੀ ਮੀਟਿੰਗ
Ad Position 24
No active advertisement