08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਹਲਕਾ ਪੱਟੀ ’ਚ 72 ਪਰਿਵਾਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਛੱਡ ਕਾਂਗਰਸ ’ਚ ਸ਼ਾਮਿਲ

ਪੱਟੀ, 8 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਵਿਧਾਨ ਸਭਾ ਹਲਕਾ ਪੱਟੀ ’ਚ ਕਾਂਗਰਸ ਪਾਰਟੀ ਦਾਕਾਫਲਾ ਦਿਨ ਬ ਦਿਨ ਵੱਡਾ ਹੋ ਰਿਹਾ ਹੈ। ਅਤੇ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਨਾਲ ਜੁੜ ਰਹੇ ਹਨ ।

Ad Position 21
No active advertisement
ਅਜੀਤ ਡੈਸਕ 09-08-2026
ਪੱਟੀ, 8 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਵਿਧਾਨ ਸਭਾ ਹਲਕਾ ਪੱਟੀ ’ਚ ਕਾਂਗਰਸ ਪਾਰਟੀ ਦਾਕਾਫਲਾ ਦਿਨ ਬ ਦਿਨ ਵੱਡਾ ਹੋ ਰਿਹਾ ਹੈ। ਅਤੇ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਨਾਲ ਜੁੜ ਰਹੇ ਹਨ । ਇਸ ਮੌਕੇ ਜਾਣਕਾਰੀ ਦਿੰਦਿਆਂ ਪੱਟੀ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੱਟੀ ਹਲਕੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ । ਅੱਜ ਫਿਰ ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ 72 ਪਰਿਵਾਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਸ਼ਾਮਿਲ ਪਰਿਵਾਰਾਂ ਦਾ ਸਵਾਗਤ ਕਰਦਿਆਂ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਤੁਹਾਡੇ ਸਾਰੇ ਪਰਿਵਾਰਾਂ ਦਾ ਕਾਂਗਰਸ ਵਿਚ ਸ਼ਾਮਿਲ ਹੋਣ ਨਾਲ ਪੂਰੇ ਹਲਕੇ ਵਿੱਚ ਵਧੀਆ ਸੰਦੇਸ਼ ਜਾਵੇਗਾ ਅਤੇ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ । ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰ ਵਿੱਚ ਜਸਵੰਤ ਸਿੰਘ ਬਾਠ ਪਰਿਵਾਰ, ਸਵਰਨ ਸਿੰਘ ਬਾਠ, ਗੁਰਜੰਟ ਸਿੰਘ ਬਾਠ, ਸੀਤਲ ਸਿੰਘ, ਅਜੀਤ ਸਿੰਘ ਚਬਲੀਆ, ਦਿਲਬਾਗ ਸਿੰਘ, ਸੁਖਦੇਵ ਸਿੰਘ, ਬਿੰਦਰ ਸਿੰਘ, ਰਸ਼ਪਾਲ ਸਿੰਘ, ਸਾਹਿਬ ਸਿੰਘ, ਸੁਖਦੇਵ ਸਿੰਘ ਸੱਤਾ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਜੋਗਰਾਜ ਸਿੰਘ, ਮਨਦੀਪ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ, ਸਾਧ ਸਿੰਘ, ਨਿਸ਼ਾਨ ਸਿੰਘ, ਜਗਬੀਰ ਸਿੰਘ, ਦਵਿੰਦਰ ਸਿੰਘ, ਗੁਰਦਾਸ ਸਿੰਘ, ਮੁਖਤਿਆਰ ਸਿੰਘ, ਰਾਜਵਿੰਦਰ ਕੌਰ, ਹਰਦੇਵ ਸਿੰਘ, ਸੁੱਖਵਿੰਦਰ ਸਿੰਘ, ਸਤਨਾਮ ਸਿੰਘ, ਅਜੇਪਾਲ ਸਿੰਘ, ਪਾਰਸ, ਜਸ਼ਨ, ਸ਼ਰਨਜੀਤ ਕੌਰ, ਰਾਜ ਕੌਰ, ਬਲਜੀਤ ਕੌਰ, ਕੁਲਬੀਰ ਕੌਰ, ਬਲਜਿੰਦਰ ਕੌਰ, ਜਸਵੀਰ ਕੌਰ, ਬਲਜੀਤ ਕੌਰ, ਰਾਣੀ, ਕੁਲਦੀਪ ਸਿੰਘ ਬਾਊ, ਸੁਰਜੀਤ ਸਿੰਘ, ਆਕਾਸ਼ਦੀਪ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਸਰਬਜੀਤ ਸਿੰਘ, ਅਰਸ਼ਦੀਪ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਬਿੱਟੂ ਸਿੰਘ, ਮਿਹਰ ਸਿੰਘ, ਮੰਗਾ ਸਿੰਘ, ਅਕਾਸ਼ਦੀਪ ਸਿੰਘ, ਗੁਰਵਿੰਦਰ ਸਿੰਘ ਸੰਦੌਰੀਆ, ਸਰਪੰਚ ਦਲਜਿੰਦਰ ਸਿੰਘ ਜਵੰਦਾ, ਜਗਜੀਤ ਸਿੰਘ ਤੂਤ, ਗੁਰਲਾਲ ਸਿੰਘ ਬਰਵਾਲਾ, ਦਰਸ਼ਨ ਸਿੰਘ ਨੰਬਰਦਾਰ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਬਾ ਬਕਾਲਾ ਜੋੜ ਮੇਲੇ ’ਤੇ ਕਾਂਗਰਸ ਦੀ ਕਾਨਫ਼ਰੰਸ ਸੰਬੰਧੀ ਸਾਬਕਾ ਵਿਧਾਇਕ ਭਲਾਈਪੁਰ ਵਲੋਂ ਮੀਟਿੰਗ
Ad Position 24