08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ਼ਿਵਾਲਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਝਬਾਲ, 8 ਅਗਸਤ (ਸਰਬਜੀਤ ਸਿੰਘ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਅੱਜ ਸਾਵਣ ਮਹੀਨੇ ਦੇ ਪਾਵਨ ਮੌਕੇ ‘ਤੇ ਤੀਆਂ ਦਾ ਰੰਗਾਂਰੰਗ ਪ੍ਰੋਗਰਾਮ ਬੜੇ ਉਤਸ਼ਾਹ ਅਤੇ ਰੌਣਕ ਨਾਲ ਮਨਾਇਆ ਗਿਆ। ਵਿਦਿਆਰਥਣਾਂ ਨੇ ਲੋਕ-ਗੀਤਾਂ, ਗਿੱਧੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਨੂੰ ਜੀਵਤ ਕੀਤਾ।

Ad Position 21
No active advertisement
ਅਜੀਤ ਡੈਸਕ 09-08-2026
ਝਬਾਲ, 8 ਅਗਸਤ (ਸਰਬਜੀਤ ਸਿੰਘ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਅੱਜ ਸਾਵਣ ਮਹੀਨੇ ਦੇ ਪਾਵਨ ਮੌਕੇ ‘ਤੇ ਤੀਆਂ ਦਾ ਰੰਗਾਂਰੰਗ ਪ੍ਰੋਗਰਾਮ ਬੜੇ ਉਤਸ਼ਾਹ ਅਤੇ ਰੌਣਕ ਨਾਲ ਮਨਾਇਆ ਗਿਆ। ਵਿਦਿਆਰਥਣਾਂ ਨੇ ਲੋਕ-ਗੀਤਾਂ, ਗਿੱਧੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਨੂੰ ਜੀਵਤ ਕੀਤਾ। ਇਸ ਸੁੰਦਰ ਸਮਾਗਮ ਨੇ ਬੱਚੀਆਂ ਵਿਚ ਆਪਣੀ ਸੰਸਕ੍ਰਿਤੀ ਪ੍ਰਤੀ ਪਿਆਰ, ਆਤਮ-ਵਿਸ਼ਵਾਸ ਅਤੇ ਆਪਸੀ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਕੂਲ ਪਰਿਵਾਰ ਵਲੋਂ ਸਾਰਿਆਂ ਨੂੰ ਸਾਵਣ ਅਤੇ ਤੀਆਂ ਦੇ ਤਿਉਹਾਰ ਦੀਆਂ ਹਾਰਦਿਕ ਵਧਾਈਆਂ। ਇਸ ਮੌਕੇ ਐੱਮ.ਡੀ. ਅਮਰਜੀਤ ਸਿੰਘ ਸੋਹਲ, ਸੁਰਿੰਦਰਪਾਲ ਸਿੰਘ ਸੋਹਲ, ਨਰਿੰਦਰਜੀਤ ਕੌਰ ਸੋਹਲ,ਨਿਰਮਲ ਸਿੰਘ ਕਸੇਲ, ਗੁਰਪਿੰਦਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡ ਵਿਭਾਗ ਦੀ ਅਣਦੇਖੀ ਦਾ ਸ਼ਿਕਾਰ ਹੋ ਰਿਹੈ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਅਗਲੀ ਖ਼ਬਰ ਹਲਕਾ ਪੱਟੀ ’ਚ 72 ਪਰਿਵਾਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਛੱਡ ਕਾਂਗਰਸ ’ਚ ਸ਼ਾਮਿਲ
Ad Position 24