11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

ਗੋਇੰਦਵਾਲ, 10 ਅਗਸਤ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 5 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 24 ਜੁਲਾਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਗੁਰਸੇਵਕ ਸਿੰਘ ਪੁੱਤਰ ਬਲਦੇਵ ਸਿੰਘ ਵਾੜਾ ਸ਼ੇਰ ਸਿੰਘ, ਅਦਿੱਤਿਆ ਪੁੱਤਰ ਸ਼ਾਂਕਰ ਵਾਸੀ ਗਲੀ ਵਾਲਮੀਕਿ ਗੁਰੂ ਕਾ ਖੂਹ ਤਰਨ ਤਾਰਨ, ਕਰਨ ਸਿੰਘ ਪੁੱਤਰ ਜਰਮਲ ਸਿੰਘ ਵਾਸੀ ਪੱਟੀ, ਗੁਰਸੇਵਕ ਸਿੰਘ ਪੁੱਤਰ ਸੁਖਵਿੰਦਰ ਸਿੰਘ ਜ਼ਿਲ੍ਹਾ ਅੰਮ੍ਰਿਤਸਰ, ਕਰਨਬੀਰ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਵੇਰਕਾ ਜ਼ਿਲ੍ਹਾ ਅੰਮ੍ਰਿਤਸਰ ਪਾਸੋਂ 5 ਟੱਚ ਮੋਬਾਈਲ ਫੋਨ, 2 ਕੀਪੈਡ ਮੋਬਾਈਲ ਫੋਨ, ਚਾਰਜਰ, 1 ਹੈਡਫੋਨ ਬਰਾਮਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 11-08-2026
ਗੋਇੰਦਵਾਲ, 10 ਅਗਸਤ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 5 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 24 ਜੁਲਾਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਗੁਰਸੇਵਕ ਸਿੰਘ ਪੁੱਤਰ ਬਲਦੇਵ ਸਿੰਘ ਵਾੜਾ ਸ਼ੇਰ ਸਿੰਘ, ਅਦਿੱਤਿਆ ਪੁੱਤਰ ਸ਼ਾਂਕਰ ਵਾਸੀ ਗਲੀ ਵਾਲਮੀਕਿ ਗੁਰੂ ਕਾ ਖੂਹ ਤਰਨ ਤਾਰਨ, ਕਰਨ ਸਿੰਘ ਪੁੱਤਰ ਜਰਮਲ ਸਿੰਘ ਵਾਸੀ ਪੱਟੀ, ਗੁਰਸੇਵਕ ਸਿੰਘ ਪੁੱਤਰ ਸੁਖਵਿੰਦਰ ਸਿੰਘ ਜ਼ਿਲ੍ਹਾ ਅੰਮ੍ਰਿਤਸਰ, ਕਰਨਬੀਰ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਵੇਰਕਾ ਜ਼ਿਲ੍ਹਾ ਅੰਮ੍ਰਿਤਸਰ ਪਾਸੋਂ 5 ਟੱਚ ਮੋਬਾਈਲ ਫੋਨ, 2 ਕੀਪੈਡ ਮੋਬਾਈਲ ਫੋਨ, ਚਾਰਜਰ, 1 ਹੈਡਫੋਨ ਬਰਾਮਦ ਕੀਤਾ ਹੈ। ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਅਗਲੀ ਖ਼ਬਰ ਬੱਬਰ ਖ਼ਾਲਸਾ ਦੇ ਮੁਖੀ ਰਹੇ ਸ਼ਹੀਦ ਸੁਖਦੇਵ ਸਿੰਘ ਬੱਬਰ ਤੇ ਭਾਈ ਮਹਿਲ ਸਿੰਘ ਬੱਬਰ ਦੀ ਬਰਸੀ ਮਨਾਈ
Ad Position 24