11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਡੈਲੀਗੇਟ ਇਜਲਾਸ ਦੌਰਾਨ ਹੋਈ ਚੋਣ

ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)–ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਡੈਲੀਗੇਟ ਇਜਲਾਸ ਕਰਕੇ ਜ਼ਿਲ੍ਹਾ ਟੀਮ ਚੁਣੀ। ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸੱਕਰੀ ਸੀਨੀਅਰ ਮੀਤ ਪ੍ਰਧਾਨ, ਜਰਨੈਲ ਸਿੰਘ ਨੂਰਦੀ ਮੀਤ ਪ੍ਰਧਾਨ, ਦਿਆਲ ਸਿੰਘ ਮੀਆਂਵਿੰਡ ਮੀਤ ਪ੍ਰਧਾਨ, ਰੇਸ਼ਮ ਸਿੰਘ ਘੁਰਕਵਿੰਡ ਖਜਾਨਚੀ, ਫਤਿਹ ਸਿੰਘ ਪਿੱਦੀ ਪ੍ਰੈਸ ਸਕੱਤਰ, ਭੁਪਿੰਦਰ ਸਿੰਘ ਭਿੰਦਾ ਖਡੂਰ ਸਾਹਿਬ ਮੀਤ ਪ੍ਰੈਸ ਸਕੱਤਰ, ਰਣਜੋਧ ਸਿੰਘ ਗੱਗੋਬੂਹਾ ਸਹਾਇਕ ਪ੍ਰੈੱਸ ਸਕੱਤਰ, ਬਲਵਿੰਦਰ ਸਿੰਘ ਭੁੱਚਰ ਵਲੰਟੀਅਰ ਇੰਚਾਰਜ, ਨਿਰੰਜਣ ਸਿੰਘ ਬਗਰਾੜੀ, ਪਰਮਜੀਤ ਸਿੰਘ ਛੀਨਾ, ਬਲਜੀਤ ਸਿੰਘ ਝਬਾਲ ਲੰਗਰ ਇੰਚਾਰਜ, ਬਲਜਿੰਦਰ ਸਿੰਘ ਸੇਰੋ, ਸਲਵਿੰਦਰ ਸਿੰਘ, ਮਨਜਿੰਦਰ ਸਿੰਘ ਗੋਲਵੜ ਸਲਾਹਕਾਰ, ਲਖਵਿੰਦਰ ਸਿੰਘ ਪਲਾਸੌਰ, ਦਿਲਬਾਗ ਸਿੰਘ ਪਹੂਵਿੰਡ, ਸਤਨਾਮ ਸਿੰਘ ਖੋਜਕੀਪੁਰ, ਮੁਖਤਿਆਰ ਸਿੰਘ ਬਿਹਾਰੀਪੁਰ, ਹਰਪਾਲ ਸਿੰਘ ਸਿੱਧਵਾਂ, ਕੁਲਵੰਤ ਸਿੰਘ ਭੈਲ, ਸਵਰਨ ਸਿੰਘ ਹਰੀਕੇ, ਭਗਵਾਨ ਸਿੰਘ ਸੰਘਰ, ਬੀਬੀਆਂ ਵਿਚ ਬੀਬੀ ਰਣਜੀਤ ਕੌਰ ਕੱਲ੍ਹਾ, ਬੀਬੀ ਉਪਜੀਤ ਕੌਰ ਝਬਾਲ, ਬੀਬੀ ਦਵਿੰਦਰ ਕੌਰ, ਬੀਬੀ ਮਨਜੀਤ ਕੌਰ ਮੋਹਨਪੁਰਾ ਵਣਿੰਗ ਦੀ ਜ਼ਿਲ੍ਹਾ ਟੀਮ ਵਿਚ ਚੋਣ ਹੋਈ।

Ad Position 21
No active advertisement
ਅਜੀਤ ਡੈਸਕ 11-08-2026
ਤਰਨ ਤਾਰਨ, 10 ਅਗਸਤ (ਹਰਿੰਦਰ ਸਿੰਘ)–ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਡੈਲੀਗੇਟ ਇਜਲਾਸ ਕਰਕੇ ਜ਼ਿਲ੍ਹਾ ਟੀਮ ਚੁਣੀ। ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸੱਕਰੀ ਸੀਨੀਅਰ ਮੀਤ ਪ੍ਰਧਾਨ, ਜਰਨੈਲ ਸਿੰਘ ਨੂਰਦੀ ਮੀਤ ਪ੍ਰਧਾਨ, ਦਿਆਲ ਸਿੰਘ ਮੀਆਂਵਿੰਡ ਮੀਤ ਪ੍ਰਧਾਨ, ਰੇਸ਼ਮ ਸਿੰਘ ਘੁਰਕਵਿੰਡ ਖਜਾਨਚੀ, ਫਤਿਹ ਸਿੰਘ ਪਿੱਦੀ ਪ੍ਰੈਸ ਸਕੱਤਰ, ਭੁਪਿੰਦਰ ਸਿੰਘ ਭਿੰਦਾ ਖਡੂਰ ਸਾਹਿਬ ਮੀਤ ਪ੍ਰੈਸ ਸਕੱਤਰ, ਰਣਜੋਧ ਸਿੰਘ ਗੱਗੋਬੂਹਾ ਸਹਾਇਕ ਪ੍ਰੈੱਸ ਸਕੱਤਰ, ਬਲਵਿੰਦਰ ਸਿੰਘ ਭੁੱਚਰ ਵਲੰਟੀਅਰ ਇੰਚਾਰਜ, ਨਿਰੰਜਣ ਸਿੰਘ ਬਗਰਾੜੀ, ਪਰਮਜੀਤ ਸਿੰਘ ਛੀਨਾ, ਬਲਜੀਤ ਸਿੰਘ ਝਬਾਲ ਲੰਗਰ ਇੰਚਾਰਜ, ਬਲਜਿੰਦਰ ਸਿੰਘ ਸੇਰੋ, ਸਲਵਿੰਦਰ ਸਿੰਘ, ਮਨਜਿੰਦਰ ਸਿੰਘ ਗੋਲਵੜ ਸਲਾਹਕਾਰ, ਲਖਵਿੰਦਰ ਸਿੰਘ ਪਲਾਸੌਰ, ਦਿਲਬਾਗ ਸਿੰਘ ਪਹੂਵਿੰਡ, ਸਤਨਾਮ ਸਿੰਘ ਖੋਜਕੀਪੁਰ, ਮੁਖਤਿਆਰ ਸਿੰਘ ਬਿਹਾਰੀਪੁਰ, ਹਰਪਾਲ ਸਿੰਘ ਸਿੱਧਵਾਂ, ਕੁਲਵੰਤ ਸਿੰਘ ਭੈਲ, ਸਵਰਨ ਸਿੰਘ ਹਰੀਕੇ, ਭਗਵਾਨ ਸਿੰਘ ਸੰਘਰ, ਬੀਬੀਆਂ ਵਿਚ ਬੀਬੀ ਰਣਜੀਤ ਕੌਰ ਕੱਲ੍ਹਾ, ਬੀਬੀ ਉਪਜੀਤ ਕੌਰ ਝਬਾਲ, ਬੀਬੀ ਦਵਿੰਦਰ ਕੌਰ, ਬੀਬੀ ਮਨਜੀਤ ਕੌਰ ਮੋਹਨਪੁਰਾ ਵਣਿੰਗ ਦੀ ਜ਼ਿਲ੍ਹਾ ਟੀਮ ਵਿਚ ਚੋਣ ਹੋਈ। ਇਸ ਚੋਣ ਵਿਚ ਸੂਬਾ ਆਗੂ ਸਤਨਾਮ ਸਿੰਘ ਪੰਨੂ, ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੰਦੀ ਸੂਬਾ ਆਗੂ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿਚ ਕੇਂਦਰ ਦੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਪਾਰ ਕਰ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਟਰਾਲੀ ਚੋਰ ਸਰਕਾਰ ਤੋ ਕਿਸਾਨਾਂ-ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਾਉਣ, ਮਨਰੇਗਾ ਸਕੀਮ ਨੂੰ ਫਿਰ ਪਹਿਲੇ ਰੂਪ ਵਿਚ ਬਹਾਲ ਕਰਾਉਣ, 200 ਦਿਨ ਰੁਜ਼ਗਾਰ ਤੇ 700 ਰੁਪਏ ਦਿਹਾੜੀ ਲੈਣ, ਸਮਾਜ ਵਿੱਚ ਕੁਰੀਤੀਆਂ ਨੂੰ ਦੂਰ ਕਰਨ, ਨਸ਼ਾ ਮੁਕਤ ਸਮਾਜ ਸਿਰਜਣ, ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਾਉਣ ਅਤੇ ਕਾਰਪੋਰੇਟ ਪੱਖੀ ਨੀਤੀ ਨੂੰ ਮੁੱਢੋ ਰੱਦ ਕਰਵਾਉਣ, ਚਿੱਪ ਵਾਲੇ ਮੀਟਰ ਵਾਪਸ ਕਰਕੇ ਦੁਬਾਰਾ ਤੋਂ ਪਹਿਲੇ ਮੀਟਰ ਲਗਵਾਉਣ ਆਦਿ ਦੀ ਮਤਿਆਂ ਨੂੰ ਕੱਟ ਵਿਚ ਪਾਸ ਕਰਵਾਇਆ ਗਿਆ। ਉਨ੍ਹਾਂ ਅਪੀਲ ਕੀਤੀ ਗਈ ਕਿ ਜੋ ਨੀਤੀਆਂ ਕਾਰਪੋਰੇਟ ਪੱਖੀ ਲਿਆਂਦੀਆਂ ਜਾ ਰਹੀਆਂ ਉਸਦੇ ਨਾਲ ਸਮਾਜ ਵਿਚ ਬਹੁਤ ਉਥਲ-ਪੁੱਥਲ ਮੱਚ ਜਾਵੇਗੀ, ਸੋ ਸਮਾਜ ਨੂੰ ਬਰਾਬਰ ਰੱਖਣ ਵਾਸਤੇ ਕਿਰਤੀ ਕਾਮੇ ਦਾ ਰਾਜ ਭਾਗ ਕਾਇਮ ਕਰਨ ਵਾਸਤੇ ਹਰੇਕ ਦੇ ਸਹਿਯੋਗ ਦੀ ਬਹੁਤ ਵੱਡੀ ਲੋੜ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਜ਼ੁਲਮ ਭਰੀਆਂ ਨੀਤੀਆਂ ਬੰਦ ਨਾ ਕੀਤੀਆਂ ਤਾਂ ਸ਼ਹੀਦ ਉਧਮ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਇਕ ਸਤੰਬਰ ਨੂੰ ਦਿੱਤੇ ਜਾ ਰਹੇ ਧਰਨੇ ’ਚ ਜ਼ਿਲ੍ਹੇ ਤੋਂ ਕਿਸਾਨਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ - ਡੱਲ ਅਗਲੀ ਖ਼ਬਰ ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
Ad Position 24