10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਬੱਚਿਆਂ ਨੂੰ ਮੋਬਾਈਲ ਫੋਨ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੈਦਾਨ ਵਧੀਆ ਉਪਾਅ- ਪ੍ਰਿੰਸੀਪਲ ਜਗਰੂਪ ਕੌਰ

ਝਬਾਲ, 10 ਅਗਸਤ (ਸੁਖਦੇਵ ਸਿੰਘ)-ਖੇਡਾਂ ਨਾ ਸਿਰਫ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਸਗੋਂ ਮਨੁੱਖ ਨੂੰ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਾਉਂਦੀਆਂ ਹਨ । ਜਿਹੜੇ ਵਿਅਕਤੀ ਨਿਯਮਿਤ ਤੌਰ ’ਤੇ ਖੇਡਾਂ ਵਿਚ ਹਿੱਸਾ ਲੈਂਦੇ ਹਨ, ਉਨ੍ਹਾਂ ਦੀ ਸਰੀਰਕ ਸਮਰੱਥਾ, ਰੋਗ ਪ੍ਰਤੀਰੋਧਕ ਸ਼ਕਤੀ ਅਤੇ ਮਾਨਸਿਕ ਸੰਤੁਲਨ ਆਮ ਵਿਅਕਤੀਆਂ ਨਾਲੋਂ ਕਿਤੇ ਬਿਹਤਰ ਹੁੰਦਾ ਹੈ।

Ad Position 21
No active advertisement
ਅਜੀਤ ਡੈਸਕ 11-08-2026
ਝਬਾਲ, 10 ਅਗਸਤ (ਸੁਖਦੇਵ ਸਿੰਘ)-ਖੇਡਾਂ ਨਾ ਸਿਰਫ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਸਗੋਂ ਮਨੁੱਖ ਨੂੰ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਾਉਂਦੀਆਂ ਹਨ । ਜਿਹੜੇ ਵਿਅਕਤੀ ਨਿਯਮਿਤ ਤੌਰ ’ਤੇ ਖੇਡਾਂ ਵਿਚ ਹਿੱਸਾ ਲੈਂਦੇ ਹਨ, ਉਨ੍ਹਾਂ ਦੀ ਸਰੀਰਕ ਸਮਰੱਥਾ, ਰੋਗ ਪ੍ਰਤੀਰੋਧਕ ਸ਼ਕਤੀ ਅਤੇ ਮਾਨਸਿਕ ਸੰਤੁਲਨ ਆਮ ਵਿਅਕਤੀਆਂ ਨਾਲੋਂ ਕਿਤੇ ਬਿਹਤਰ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ ਪ੍ਰਿੰਸੀਪਲ ਜਗਰੂਪ ਕੌਰ ਨੇ ਖ਼ਾਲਸਾ ਸਕੂਲ ਵਿਖੇ ਕਰਵਾਏ ਗਏ ਸੱਤ ਰੋਜ਼ਾ ਜ਼ੋਨਲ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਆਪਸੀ ਭਾਈਚਾਰਾ, ਅਨੁਸ਼ਾਸਨ, ਟੀਮ ਭਾਵਨਾ ਅਤੇ ਹਾਰ-ਜਿੱਤ ਨੂੰ ਬਰਾਬਰ ਸਮਝਣ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮੋਬਾਈਲ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੈਦਾਨ ਸਭ ਤੋਂ ਵਧੀਆ ਉਪਾਅ ਹੈ। ਉਨ੍ਹਾਂ ਨੇ ਨੌਜਵਾਨ ਵੱਧ ਤੋਂ ਵੱਧ ਖੇਡਾਂ ਵੱਲ ਆਕਰਸ਼ਿਤ ਹੋਣ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਬਰਤਾਨੀਆ ਦੇ ਪ੍ਰਧਾਨ ਮੰਤਰੀ ਬਰਨਹਮ ਵੱਲੋਂ ‘ਰੋਜ਼ਮਰ੍ਹਾ ਸੁਧਾਰਾਂ’ ਦੀ ਸ਼ੁਰੂਆਤ ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਅਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ’ਚ ਪਿੰਡ ਸਭਰਾ ਵਿਖੇ ਵਿਸ਼ਾਲ ਇਕੱਠ
Ad Position 24