12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਐੱਸ.ਪੀ. ਬਣੇ ਕੰਵਲਜੀਤ ਸਿੰਘ ਔਲਖ ਦਾ ਕਸ਼ਮੀਰ ਸਿੰਘ ਸੰਘਾ ਵਲੋਂ ਸਨਮਾਨ

ਤਰਨ ਤਾਰਨ, 11 ਅਗਸਤ (ਇਕਬਾਲ ਸਿੰਘ ਸੋਢੀ)—ਡੀ. ਐੱਸ.

Ad Position 21
No active advertisement
ਐੱਸ.ਪੀ.ਕੰਵਲਜੀਤ ਸਿੰਘ ਦਾ ਸਨਮਾਨ ਕਰਦੇ ਹੋਏ ਕਸ਼ਮੀਰ ਸਿੰਘ ਸੰਘਾ। ਅਜੀਤ ਤਸਵੀਰ 12-08-2026
ਤਰਨ ਤਾਰਨ, 11 ਅਗਸਤ (ਇਕਬਾਲ ਸਿੰਘ ਸੋਢੀ)—ਡੀ.ਐੱਸ.ਪੀ.ਤੋਂ ਐੱਸ.ਪੀ. ਬਣੇ ਕੰਵਲਜੀਤ ਸਿੰਘ ਦਾ ਸਨਮਾਨ ਕਰਨ ਲਈ ਉਨ੍ਹਾਂ ਦੇ ਦਫ਼ਤਰ ਵਿਖੇ ਸਾਬਕਾ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਪਹੁੰਚੇ, ਜਿਨ੍ਹਾਂ ਵਲੋਂ ਗੁਲਦਸਤਾ ਭੇਟ ਕਰਕੇ ਐੱਸ.ਪੀ. ਕੰਵਲਜੀਤ ਸਿੰਘ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਤਰੱਕੀ ਮਿਲਣ ’ਤੇ ਵਧਾਈ ਦਿੱਤੀ ਗਈ । ਇਸ ਮੌਕੇ ਕਸ਼ਮੀਰ ਸਿੰਘ ਸੰਘਾ ਨੇ ਕਿਹਾ ਕਿ ਕੰਵਲਜੀਤ ਸਿੰਘ ਲੰਮਾਂ ਸਮਾ ਤਰਨ ਤਾਰਨ ਜ਼ਿਲ੍ਹੇ ਵਿਚ ਡੀ.ਐੱਸ.ਪੀ.ਅਹੁਦੇ ’ਤੇ ਆਪਣੀਆਂ ਵਧੀਆਂ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਬਹੁਤ ਹੀ ਇਮਾਨਦਾਰ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ। ਇਸ ਮੌਕੇ ਐੱਸ.ਪੀ.ਕੰਵਲਜੀਤ ਸਿੰਘ ਨੇ ਕਸ਼ਮੀਰ ਸਿੰਘ ਸੰਘਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਪੁਲਿਸ ਵਿਭਾਗ ਵਿਚ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹਨ।
Ad Position 22
No active advertisement
ਪਿਛਲੀ ਖ਼ਬਰ ਖੰਡ ਮਿੱਲ ਮੋਰਚੇ ਦੇ 83ਵੇਂ ਦਿਨ ਪੰਜਾਬ ਸਰਕਾਰ ਦੇ ਹੈਂਕੜ ਰਵੱਈਏ ਵਿਰੁੱਧ ਕਿਸਾਨਾਂ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਨੈਸ਼ਨਲ ਬੋਨ ਹੈਲਥ ਦਿਵਸ ਮਨਾਇਆ
Ad Position 24