12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਕੈਂਪ ਲਗਵਾਇਆ

ਖਡੂਰ ਸਾਹਿਬ, 12 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਵਲੋਂ ਇਕ ਵਿਸ਼ੇਸ਼ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿਚ ਪਹੁੰਚੀਆਂ ਵਿਸ਼ੇਸ਼ ਸ਼ਖ਼ਸੀਅਤਾਂ ਡਿਪਟੀ ਚੀਫ ਸਕੱਤਰ ਪਰਮਜੀਤ ਸਿੰਘ ਮੱਲੂ ਨੰਗਲ, ਗੁਰਲਾਲ ਸਿੰਘ, ਗੁਰਸ਼ੇਰ ਸਿੰਘ ਮੱਲੂ ਨੰਗਲ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ, ਜਿਵੇਂ ਡਾਕਟਰੀ ਕੋਰਸ, ਅਧਿਆਪਕ ਦੀ ਪੜ੍ਹਾਈ, ਵਕੀਲ ਦੀ ਪੜ੍ਹਾਈ, ਇੰਜੀਨੀਅਰ ਆਦਿ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 13-08-2026
ਖਡੂਰ ਸਾਹਿਬ, 12 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਵਲੋਂ ਇਕ ਵਿਸ਼ੇਸ਼ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿਚ ਪਹੁੰਚੀਆਂ ਵਿਸ਼ੇਸ਼ ਸ਼ਖ਼ਸੀਅਤਾਂ ਡਿਪਟੀ ਚੀਫ ਸਕੱਤਰ ਪਰਮਜੀਤ ਸਿੰਘ ਮੱਲੂ ਨੰਗਲ, ਗੁਰਲਾਲ ਸਿੰਘ, ਗੁਰਸ਼ੇਰ ਸਿੰਘ ਮੱਲੂ ਨੰਗਲ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ, ਜਿਵੇਂ ਡਾਕਟਰੀ ਕੋਰਸ, ਅਧਿਆਪਕ ਦੀ ਪੜ੍ਹਾਈ, ਵਕੀਲ ਦੀ ਪੜ੍ਹਾਈ, ਇੰਜੀਨੀਅਰ ਆਦਿ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ। ਇਸ ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆ ਨੂੰ ਪੜ੍ਹਾਈ ਦੇ ਨਾਲ ਨਾਲ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਨਵਨੀਤ ਕੌਰ ਵਲੋਂ ਆਈਆਂ ਸ਼ਖ਼ਸੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਮਤਾ ਨਿਕੇਤਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਦਾ ਸਮਾਗਮ ਯਾਦਗਾਰੀ ਹੋ ਨਿਬੜਿਆ ਅਗਲੀ ਖ਼ਬਰ ਤਰਨ ਤਾਰਨ ਦੇ ਮਿੱਤਲ ਹਸਪਤਾਲ ਵਿਚ ਲੱਗੀ ਭਿਆਨਕ ਅੱਗ ਸ਼ੀਸ਼ੇ ਤੋੜ ਕੇ ਮਰੀਜ਼ਾਂ ਨੂੰ ਬਾਹਰ ਕੱਢਿਆ, ਜਾਨੀ ਨੁਕਸਾਨ ਹੋਣੋਂ ਬ...
Ad Position 24