14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪਿਸਤੌਲ ਦਿਖਾ ਕੇ 2 ਲੁਟੇਰਿਆਂ ਨੇ ਫਾਇਨਾਂਸ ਕੰਪਨੀ ਦੇ ਕਰਿੰਦੇ ਪਾਸੋਂ ਕੀਤੀ ਲੁੱਟ-ਖੋਹ

ਭਿੱਖੀਵਿੰਡ, 14 ਅਗਸਤ (ਬੌਬੀ)– ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਫਾਇਨਾਂਸ ਕੰਪਨੀ ਦੇ ਕਰਿੰਦੇ ਨੂੰ ਪਿਸਤੌਲ ਦਿਖਾ ਕੇ ਸੋਨੇ ਦੀ ਲੁੱਟ ਖੋਹ ਕਰਨ ਵਾਲੇ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਕ ਵਿਅਕਤੀ ਨੂੰ ਗਿ੍ਰਫਤਾਰ ਕਰ ਲਿਆ ਹੈ। ਥਾਣਾ ਭਿੱਖੀਵਿੰਡ ਵਿਖੇ ਗੁਰਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਨਾਵਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਮਥੂਟ ਫਾਇਨਾਸ ਪੱਟੀ ਵਿਖੇ ਕੰਮ ਕਰਦਾ ਹੈ ਅਤੇ ਸਿੰਕਦਰਬੀਰ ਸਿੰਘ, ਜਸਵਿੰਦਰ ਸਿੰਘ ਪੁੱਤਰਾਨ ਮਹਾਂਬੀਰ ਸਿੰਘ ਵਾਸੀ ਭੁੱਚਰ ਖੁਰਦ ਵਲੋਂ ਗੋਲਡ ’ਤੋ ਲੋਨ ’ਤੇ ਕਰਜਾ ਲਿਆ ਸੀ, ਉਹ ਸੋਨਾ ਉਸ ਪਾਸੋਂ ਉਕਤ ਵਿਅਕਤੀ ਪਿਸਤੌਲ ਦਿਖਾ ਕੇ ਖੋਹ ਲੈ ਗਏ ਹਨ, ਜੋ ਕਿ 236 ਗ੍ਰਆਮ ਅਤੇ 800 ਮਿਲੀਗ੍ਰਾਮ ਬਣਦਾ ਹੈ।

Ad Position 21
No active advertisement
ਅਜੀਤ ਡੈਸਕ 15-08-2026
ਭਿੱਖੀਵਿੰਡ, 14 ਅਗਸਤ (ਬੌਬੀ)– ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਫਾਇਨਾਂਸ ਕੰਪਨੀ ਦੇ ਕਰਿੰਦੇ ਨੂੰ ਪਿਸਤੌਲ ਦਿਖਾ ਕੇ ਸੋਨੇ ਦੀ ਲੁੱਟ ਖੋਹ ਕਰਨ ਵਾਲੇ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਕ ਵਿਅਕਤੀ ਨੂੰ ਗਿ੍ਰਫਤਾਰ ਕਰ ਲਿਆ ਹੈ। ਥਾਣਾ ਭਿੱਖੀਵਿੰਡ ਵਿਖੇ ਗੁਰਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮਨਾਵਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਮਥੂਟ ਫਾਇਨਾਸ ਪੱਟੀ ਵਿਖੇ ਕੰਮ ਕਰਦਾ ਹੈ ਅਤੇ ਸਿੰਕਦਰਬੀਰ ਸਿੰਘ, ਜਸਵਿੰਦਰ ਸਿੰਘ ਪੁੱਤਰਾਨ ਮਹਾਂਬੀਰ ਸਿੰਘ ਵਾਸੀ ਭੁੱਚਰ ਖੁਰਦ ਵਲੋਂ ਗੋਲਡ ’ਤੋ ਲੋਨ ’ਤੇ ਕਰਜਾ ਲਿਆ ਸੀ, ਉਹ ਸੋਨਾ ਉਸ ਪਾਸੋਂ ਉਕਤ ਵਿਅਕਤੀ ਪਿਸਤੌਲ ਦਿਖਾ ਕੇ ਖੋਹ ਲੈ ਗਏ ਹਨ, ਜੋ ਕਿ 236 ਗ੍ਰਆਮ ਅਤੇ 800 ਮਿਲੀਗ੍ਰਾਮ ਬਣਦਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਜਸਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਦੀ ਅਲਪਾਈਨ ਸਕੂਲ ਤਰਨ ਤਾਰਨ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਮਾਝਾ ਕਾਲਜ ’ਚ ਤੀਆਂ ਦਾ ਤਿਉਹਾਰ ਮਨਾਇਆ
Ad Position 24