15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਬਿਕਰਮ ਸਿੰਘ ਮਜੀਠੀਆ ਅੱਜ ਕਰਨਗੇ ਹਲਕਾ ਬਾਬਾ ਬਕਾਲਾ ਸਾਹਿਬ ’ਚ ਮੀਟਿੰਗਾਂ - ਗਗੜੇਵਾਲ

ਮੀਆਂਵਿੰਡ, 16 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਬਿਕਰਮ ਸਿੰਘ ਮਜੀਠੀਆ ਅੱਜ 17 ਅਗਸਤ ਨੂੰ ਹਲਕੇ ਦੇ ਪਿੰਡ ਗਗੜੇਵਾਲ ਸਮੇਤ ਵੱਖ ਵੱਖ ਚਾਰ ਪਿੰਡਾਂ ਵਿਚ ਮੀਟਿੰਗਾਂ ਕਰਨ ਆ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਹਲਕੇ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ ਨੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫਰੰਸ ਇਤਿਹਾਸਕ ਹੋਵੇਗੀ, ਕਿਉਂਕਿ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਦਾ ਹਰੇਕ ਅਹੁਦੇਦਾਰ ਅਤੇ ਵਰਕਰ ਲੋਕਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਲਾਮਬੰਦ ਕਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 17-08-2026
ਮੀਆਂਵਿੰਡ, 16 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਬਿਕਰਮ ਸਿੰਘ ਮਜੀਠੀਆ ਅੱਜ 17 ਅਗਸਤ ਨੂੰ ਹਲਕੇ ਦੇ ਪਿੰਡ ਗਗੜੇਵਾਲ ਸਮੇਤ ਵੱਖ ਵੱਖ ਚਾਰ ਪਿੰਡਾਂ ਵਿਚ ਮੀਟਿੰਗਾਂ ਕਰਨ ਆ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਹਲਕੇ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ ਨੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫਰੰਸ ਇਤਿਹਾਸਕ ਹੋਵੇਗੀ, ਕਿਉਂਕਿ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਦਾ ਹਰੇਕ ਅਹੁਦੇਦਾਰ ਅਤੇ ਵਰਕਰ ਲੋਕਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਲਾਮਬੰਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਬਿਕਰਮ ਸਿੰਘ ਮਜੀਠੀਆ ਦੇ ਪਿੰਡ ਗਗੜੇਵਾਲ ਮੇਰੇ ਗ੍ਰਹਿ ਵਿਖੇ ਪਹੁੰਚਣ ’ਤੇ ਅਕਾਲੀ ਆਗੂਆਂ, ਵਰਕਰਾਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਰਜਿੰਦਰ ਸਿੰਘ ਬਿੱਲਾ ਵੈਰੋਵਾਲ਼, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਨੰਬਰਦਾਰ ਕਸ਼ਮੀਰ ਸਿੰਘ ਜਲਾਲਾਬਾਦ, ਜਥੇਦਾਰ ਸਰਦੂਲ ਸਿੰਘ ਮੀਆਂਵਿੰਡ, ਮੈਂਬਰ ਰਣਜੀਤ ਸਿੰਘ ਰਾਣਾ ਮੀਆਂਵਿੰਡ, ਸਾਬਕਾ ਸਰਪੰਚ ਪਰਮਦੀਪ ਸਿੰਘ ਟਕਾਪੁਰ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਪੰਜਾਬ ਦੇ ਲੋਕਾਂ ਅਤੇ ਸਿੱਖ ਸੰਗਤ ਦੇ ਅੰਦਰਲੇ ਰੋਸ ਦਾ ਪ੍ਰਗਟਾਵਾ- ਨਾਰਲੀ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
Ad Position 24