15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਪੰਜਾਬ ਦੇ ਲੋਕਾਂ ਅਤੇ ਸਿੱਖ ਸੰਗਤ ਦੇ ਅੰਦਰਲੇ ਰੋਸ ਦਾ ਪ੍ਰਗਟਾਵਾ- ਨਾਰਲੀ

ਖਾਲੜਾ, 16 ਅਗਸਤ (ਜੱਜਪਾਲ ਸਿੰਘ ਜੱਜ)- ਹਲਕਾ ਖੇਮਕਰਨ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਅਮਨਦੀਪ ਸਿੰਘ ਨਾਰਲੀ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ਨਾਲ ਵਾਪਰੀ ਘਟਨਾ ਨੂੰ ਸਿਰਫ਼ ਇਕ ਅਲੱਗ-ਅਲੱਗ ਘਟਨਾ ਵਜੋਂ ਦੇਖਣ ਦੀ ਬਜਾਇ ਪੰਜਾਬ ਦੇ ਲੋਕਾਂ ਅਤੇ ਸਿੱਖ ਸੰਗਤ ਦੇ ਮਨਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਪੈਦਾ ਹੋ ਰਹੇ ਰੋਸ, ਗੁੱਸੇ ਅਤੇ ਬੇਚੈਨੀ ਦੇ ਪ੍ਰਗਟਾਵੇ ਵਜੋਂ ਵੀ ਸਮਝਣ ਦੀ ਲੋੜ ਹੈ। ਪੰਜਾਬ ਦੇ ਲੋਕਾਂ ਨੇ ਪਿਛਲੇ ਸਮੇਂ ਦੌਰਾਨ ਨਸ਼ਿਆਂ ਦੇ ਵਧਦੇ ਪ੍ਰਭਾਵ, ਨੌਜਵਾਨਾਂ ਦੇ ਭਵਿੱਖ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਧਾਰਮਿਕ ਤੇ ਸਿਆਸੀ ਮਸਲਿਆਂ ਨੂੰ ਲੈ ਕੇ ਲੰਮਾ ਸੰਤਾਪ ਹੰਢਾਇਆ ਹੈ, ਜਿਸ ਕਾਰਨ ਲੋਕਾਂ ਦੇ ਮਨਾਂ ਵਿਚ ਪੈਦਾ ਹੋਏ ਰੋਸ ਨੂੰ ਸਮਝਣਾ ਅੱਜ ਸਮੇਂ ਦੀ ਮੁੱਖ ਲੋੜ ਹੈ ।

Ad Position 21
No active advertisement
ਅਜੀਤ ਡੈਸਕ 17-08-2026

Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਆਜ਼ਾਦੀ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਅੱਜ ਕਰਨਗੇ ਹਲਕਾ ਬਾਬਾ ਬਕਾਲਾ ਸਾਹਿਬ ’ਚ ਮੀਟਿੰਗਾਂ - ਗਗੜੇਵਾਲ
Ad Position 24