19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

ਗੋਇੰਦਵਾਲ, 18 ਅਗਸਤ (ਸਕੱਤਰ ਸਿੰਘ ਅਟਵਾਲ)—ਗੋਇੰਦਵਾਲ ਜੇਲ੍ਹ ਦੀ ਚੈਕਿੰਗ ਦੌਰਾਨ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਵੱਖ-ਵੱਖ ਤਾਰੀਕਾਂ ਨੂੰ ਜੇਲ੍ਹ ਦੀ ਕੀਤੀ ਚੈਕਿੰਗ ਦੌਰਾਨ 157 ਪੁੜੀਆਂ ਤੰਬਾਕੂ, 367 ਬੰਡਲ ਬੀੜੀਆਂ, 127 ਪੁੜੀਆਂ ਕੁਲਲਿੱਪ, 21 ਡੱਬੀਆਂ ਸਿਗਰਟ, 2 ਡੱਬੀਆੰ ਤਾਸ਼, 3 ਸੇਫਟੀ, 2 ਹੀਟਰ ਸਪਰਿੰਗ, 8 ਲਾਈਟਰ, 1 ਲੋਹੇ ਦਾ ਕੜਾ, 8 ਟੱਚ ਮੋਬਾਈਲ ਫੋਨ ਸਮੇਤ 1 ਸਿੰਮ, 2 ਕੀਪੈਡ ਮੋਬਾਈਲ ਫੋਨ, 1 ਡਾਟਾ ਕੇਬਲ, 4 ਹੈਡਫੋਨ ਲਵਾਰਿਸ ਹਾਲਤ ਵਿਚ ਬਰਾਮਦ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 19-08-2026
ਗੋਇੰਦਵਾਲ, 18 ਅਗਸਤ (ਸਕੱਤਰ ਸਿੰਘ ਅਟਵਾਲ)—ਗੋਇੰਦਵਾਲ ਜੇਲ੍ਹ ਦੀ ਚੈਕਿੰਗ ਦੌਰਾਨ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਵੱਖ-ਵੱਖ ਤਾਰੀਕਾਂ ਨੂੰ ਜੇਲ੍ਹ ਦੀ ਕੀਤੀ ਚੈਕਿੰਗ ਦੌਰਾਨ 157 ਪੁੜੀਆਂ ਤੰਬਾਕੂ, 367 ਬੰਡਲ ਬੀੜੀਆਂ, 127 ਪੁੜੀਆਂ ਕੁਲਲਿੱਪ, 21 ਡੱਬੀਆਂ ਸਿਗਰਟ, 2 ਡੱਬੀਆੰ ਤਾਸ਼, 3 ਸੇਫਟੀ, 2 ਹੀਟਰ ਸਪਰਿੰਗ, 8 ਲਾਈਟਰ, 1 ਲੋਹੇ ਦਾ ਕੜਾ, 8 ਟੱਚ ਮੋਬਾਈਲ ਫੋਨ ਸਮੇਤ 1 ਸਿੰਮ, 2 ਕੀਪੈਡ ਮੋਬਾਈਲ ਫੋਨ, 1 ਡਾਟਾ ਕੇਬਲ, 4 ਹੈਡਫੋਨ ਲਵਾਰਿਸ ਹਾਲਤ ਵਿਚ ਬਰਾਮਦ ਕੀਤੇ ਗਏ ਹਨ। ਥਾਣਾ ਗੋਇੰਦਵਾਲ ਦੇ ਐੱਸ.ਆਈ. ਸ਼ਰਨਪ੍ਰੀਤ ਕੌਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਰ ਦੇਣ ਦੀ ਨੀਅਤ ਨਾਲ ਚਲਾਈ ਗੋਲੀ, 5 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ ਡੇਢ ਕਿੱਲੋ ਹੈਰੋਇਨ ਸਮੇਤ ਇਕ ਤਸਕਰ ਗ੍ਰਿਫ਼ਤਾਰ
Ad Position 24