18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਰੱਸਾ-ਕਸ਼ੀ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹੇ

ਗੋਇੰਦਵਾਲ ਸਾਹਿਬ, 18 ਅਗਸਤ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਹੋਣਹਾਰ ਖਿਡਾਰੀਆਂ ਨੇ ਸੈਸ਼ਨ 2026-27 ਅਧੀਨ ਕਰਵਾਈਆਂ ਗਈਆਂ 70ਵੀਆਂ ਜ਼ੋਨ ਪੱਧਰੀ ਖੇਡਾਂ ਦੇ ਟੱਗ ਆਫ ਵਾਰ (ਰੱਸਾ-ਕਸ਼ੀ) ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਅੰਡਰ-14 ਟੀਮ ਨੇ ਤਾਕਤ, ਏਕਤਾ ਅਤੇ ਬਿਹਤਰੀਨ ਤਾਲਮੇਲ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਵਰਗ ਵਿਚ ਪਹਿਲਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 19-08-2026
ਗੋਇੰਦਵਾਲ ਸਾਹਿਬ, 18 ਅਗਸਤ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਹੋਣਹਾਰ ਖਿਡਾਰੀਆਂ ਨੇ ਸੈਸ਼ਨ 2026-27 ਅਧੀਨ ਕਰਵਾਈਆਂ ਗਈਆਂ 70ਵੀਆਂ ਜ਼ੋਨ ਪੱਧਰੀ ਖੇਡਾਂ ਦੇ ਟੱਗ ਆਫ ਵਾਰ (ਰੱਸਾ-ਕਸ਼ੀ) ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਅੰਡਰ-14 ਟੀਮ ਨੇ ਤਾਕਤ, ਏਕਤਾ ਅਤੇ ਬਿਹਤਰੀਨ ਤਾਲਮੇਲ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਵਰਗ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਇਹ ਖੇਡ ਮੁਕਾਬਲੇ ਜ਼ੋਨਲ ਕਨਵੀਨਰ ਕੁਲਦੀਪ ਸਿੰਘ ਵਿਰਕ ਦੀ ਯੋਗ ਅਗਵਾਈ ਹੇਠ ਕਰਵਾਏ ਗਏ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਵਿਚ ਕੋਚ ਸੁਖਵਿੰਦਰ ਸਿੰਘ, ਰੇਸ਼ਮ ਸਿੰਘ ਦੀ ਯੋਗ ਅਗਵਾਈ ਅਤੇ ਮਿਹਨਤ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਉਣ ਵਾਲੇ ਜ਼ਿਲ੍ਹਾ-ਪੱਧਰੀ ਮੁਕਾਬਲਿਆਂ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਸ਼ਹਿਰ ਦੇ ਜੰਡਿਆਲਾ ਰੋਡ ਸੜਕ ਦੀ ਹਾਲਤ ਖਸਤਾ, ਰਾਹਗੀਰ ਪ੍ਰੇਸ਼ਾਨ ਸੜਕ ਵਿਚ ਪਏ ਟੋਇਆਂ ਕਾਰਨ ਰੋਜ਼ਾਨਾ ਵਾਪਰਦੇ... ਅਗਲੀ ਖ਼ਬਰ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸ ਦੇ ਮੁੱਖ ਦਫਤਰ ਦਾ ਪੱਟੀ ਵਿਖੇ ਕੀਤਾ ਉਦਘਾਟਨ ਇਸ ਦਫ਼ਤਰ ਵਿਚ ਹਲਕੇ ਦੇ...
Ad Position 24