ਪੱਟੀ ਹਲਕੇ ਦੇ ਪਿੰਡ ਜਲੋਕੇ ਵਿਖੇ ਅਨੇਕਾਂ ਪਰਿਵਾਰ ਸਾਬਕਾ ਵਿਧਾਇਕ ਗਿੱਲ ਦੀ ਅਗਵਾਈ ’ਚ ਕਾਂਗਰਸ ’ਚ ਸ਼ਾਮਿਲ
ਪੱਟੀ, 19 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਡੂੰਮਣੀਵਾਲਾ ਵਿਖੇ ਸਰਪੰਚ ਮਹਿੰਦਰ ਸਿੰਘ ਸਮੇਤ 64 ਪਰਿਵਾਰ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ । ਇਸ ਮੌਕੇ ਸ਼ਾਮਿਲ ਪਰਿਵਾਰਾਂਂ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਸਰਕਾਰ ਮੌਕੇ ਹਲਕਾ ਪੱਟੀ ਵਿਚ ਹੋਏ ਬੇਸ਼ੁਮਾਰ ਵਿਕਾਸ ਕਾਰਜਾਂ ਨੂੰ ਵੇਖ ਕੇ ਸਰਪੰਚ ਤੇ ਕਈ ਪਰਿਵਾਰ ਕਾਗਰਸ ਵਿਚ ਸ਼ਾਮਿਲ ਹੋਏ ਹਨ।
ਪੱਟੀ, 19 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਡੂੰਮਣੀਵਾਲਾ ਵਿਖੇ ਸਰਪੰਚ ਮਹਿੰਦਰ ਸਿੰਘ ਸਮੇਤ 64 ਪਰਿਵਾਰ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ । ਇਸ ਮੌਕੇ ਸ਼ਾਮਿਲ ਪਰਿਵਾਰਾਂਂ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਸਰਕਾਰ ਮੌਕੇ ਹਲਕਾ ਪੱਟੀ ਵਿਚ ਹੋਏ ਬੇਸ਼ੁਮਾਰ ਵਿਕਾਸ ਕਾਰਜਾਂ ਨੂੰ ਵੇਖ ਕੇ ਸਰਪੰਚ ਤੇ ਕਈ ਪਰਿਵਾਰ ਕਾਗਰਸ ਵਿਚ ਸ਼ਾਮਿਲ ਹੋਏ ਹਨ। ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ਵਿਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਕਾਂਗਰਸ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਬਲਬੀਰ ਸਿੰਘ, ਲਖਵਿੰਦਰ ਸਿੰਘ, ਨਰਿੰਜਨ ਸਿੰਘ, ਗੁਰਵਿੰਦਰ ਸਿੰਘ, ਸਾਹਿਲ, ਰਜਿੰਦਰ ਕੁਮਾਰ, ਮਲੂਕ ਸਿੰਘ, ਗੁਰਸਾਹਿਬ ਸਿੰਘ, ਨਿਸ਼ਾਨ ਸਿੰਘ, ਸਰਵਨ ਸਿੰਘ, ਜਗਰੂਪ ਸਿੰਘ, ਸਵਰਨ ਸਿੰਘ ਫ਼ੌਜੀ, ਕੁਲਦੀਪ ਸਿੰਘ, ਬਗੀਚਾ ਸਿੰਘ, ਬਿੰਦਰਪਾਲ, ਸ਼ਿੰਦਰਪਾਲ, ਪੱਪੂ, ਵਿੱਕੀ, ਜਗਤਾਰ ਸਿੰਘ, ਮਹਿਲ ਸਿੰਘ, ਮੰਗਲ ਸਿੰਘ, ਬਲਵੰਤ ਸਿੰਘ, ਅਕਾਸ਼ਦੀਪ ਸਿੰਘ, ਗਰਵਿੰਦਰ ਸਿੰਘ ਸੌਢੀ, ਗੁਰਮੀਤ ਸਿੰਘ, ਗੁਰਲਾਲ ਸਿੰਘ, ਕਾਬਲ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਵੀਰਪਾਲ ਸਿੰਘ, ਅੰਗਰੇਜ ਸਿੰਘ, ਗੁਰਮੇਲ ਸਿੰਘ, ਲਵਪ੍ਰੀਤ ਸਿੰਘ, ਗੁਰਜੰਟ ਸਿੰਘ, ਗੁਰਚੇਤ ਸਿੰਘ, ਮੰਗਲ ਸਿੰਘ, ਬਿੱਕਰ ਸਿੰਘ, ਰਸ਼ਪਾਲ ਸਿੰਘ, ਸਤਪਾਲ ਸਿੰਘ, ਮਿਲਖਾ ਸਿੰਘ, ਨਿਸ਼ਾਨ ਸਿੰਘ, ਸਤਨਾਮ ਸਿੰਘ, ਤਰਸੇਮ ਸਿੰਘ, ਸਵਿੰਦਰ ਸਿੰਘ, ਧਰਮਿੰਦਰ ਸਿੰਘ, ਗੁਰਸੇਵਕ ਸਿੰਘ, ਅਰਸ਼ਦੀਪ ਸਿੰਘ, ਸਤਨਾਮ ਸਿੰਘ, ਕੁਲਵੰਤ ਸਿੰਘ, ਅਬੀਪ੍ਰੀਤ, ਜਗਰੂਪ ਸਿੰਘ, ਹਰਜੀਤ ਸਿੰਘ, ਜੱਸਾ ਸਿੰਘ, ਬਾਬਾ ਨਿਹਾਲ ਸਿੰਘ, ਰਣਜੀਤ ਸਿੰਘ, ਰਮਨ ਕੁਮਾਰ, ਸੁਰਜੀਤ ਸਿੰਘ, ਬਲਜੀਤ ਸਿੰਘ, ਛਤਰਪਾਲ ਸਿੰਘ, ਹਰਮਨਦੀਪ ਸਿੰਘ, ਗੁਰਚਰਨ ਸਿੰਘ, ਹਰਦਿਆਲ ਸਿੰਘ,ਅਮਰੀਕ ਸਿੰਘ, ਹਰਜਿੰਦਰ ਸਿੰਘ, ਆਦਿ ਕਾਂਗਰਸ ਵਿਚ ਸ਼ਾਮਿਲ ਹੋਏ। ਇਸ ਮੌਕੇ ਸੁਖਵਿੰਦਰ ਸਿੰਘ ਸਿੱਧੂ, ਗੁਰਵੇਲ ਸਿੰਘ ਲੁਹਾਰੀਆ,ਕੁਲਦੀਪ ਸਿੰਘ ਕੋਟਬੁੱਢਾ ਪ੍ਰਧਾਨ ਬਲਾਕ ਪੱਟੀ, ਸਰਵਨ ਸਿੰਘ ਸੰਧੂ ਗਦਾਈਕੇ, ਹਰਜਿੰਦਰ ਸਿੰਘ ਚੰਬਲ, ਸਰਵਣ ਸਿੰਘ ਸੀਤੋ, ਸੁਖਵਿੰਦਰ ਸਿੰਘ ਸੰਗਵਾਂ ਪੀ.ਏ. ਹਾਜ਼ਰ ਸਨ।