22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਜਥੇਦਾਰ ਹਵਾਰਾ ਨੂੰ ਪੈਰੋਲ ਨਹੀਂ, ਪੱਕੀ ਰਿਹਾਈ ਮਿਲਣੀ ਚਾਹੀਦੀ- ਰਾਜਬੀਰ ਸਿੰਘ ਪੱਖੋਕੇ

ਟਾਂਗਰਾ, 22 ਅਗਸਤ (ਹਰਜਿੰਦਰ ਸਿੰਘ ਕਲੇਰ)- ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ ਨੇ ਕਿਹਾ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਹੀਂ, ਸਗੋਂ ਪੱਕੀ ਰਿਹਾਈ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਹਵਾਰਾ ਆਪਣੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ’ਚ ਬਿਤਾ ਚੁੱਕੇ ਹਨ, ਇਸ ਲਈ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ ।

Ad Position 21
No active advertisement
ਰਾਜਬੀਰ ਸਿੰਘ ਪੱਖੋਕੇ 23-08-2026
ਟਾਂਗਰਾ, 22 ਅਗਸਤ (ਹਰਜਿੰਦਰ ਸਿੰਘ ਕਲੇਰ)- ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ ਨੇ ਕਿਹਾ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਹੀਂ, ਸਗੋਂ ਪੱਕੀ ਰਿਹਾਈ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਹਵਾਰਾ ਆਪਣੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ’ਚ ਬਿਤਾ ਚੁੱਕੇ ਹਨ, ਇਸ ਲਈ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਸਿੱਖ ਕੌਮ ਨੇ ਵੱਡੀ ਗਿਣਤੀ ਵਿਚ ਕੁਰਬਾਨੀਆਂ ਦਿੱਤੀਆਂ ਹਨ । ਇਸ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਬੰਦੀ ਸਿੰਘਾਂ ਦੇ ਮਾਮਲੇ ਨੂੰ ਮਨੁੱਖੀ ਅਤੇ ਕਾਨੂੰਨੀ ਪੱਖੋਂ ਵਿਚਾਰਦਿਆਂ ਜਥੇਦਾਰ ਹਵਾਰਾ ਸਮੇਤ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਮਾਨ ਸਿੰਘ ਦੀ ਅਗਵਾਈ ਹੇਠ ਪਿੰਡ ਦੀਆਂ ਸਾਂਝੀਆਂ ਥਾਵਾਂ ਦੀ ਸਫਾਈ ਦਾ ਨੇਕ ਕਾਰਜ ਅਗਲੀ ਖ਼ਬਰ ਸਰਕਲ ਜਲਾਲ ਉਸਮਾਂ ’ਚ ਅਕਾਲੀ ਦਲ ਦੀ ਮੀਟਿੰਗ
Ad Position 24