25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜਗਦੀਸ਼ ਸਿੰਘ ਢੋਟੀਆਂ ਨੂੰ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਨਿਯੁਕਤ ਕੀਤਾ

ਹਰੀਕੇ ਪੱਤਣ, 23 ਅਗਸਤ (ਸੰਜੀਵ ਕੁੰਦਰਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਕੀਤੀਆਂ ਗਈਆਂ ਨਿਯੁਕਤੀਆਂ ਦੇ ਤਹਿਤ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਜਗਦੀਸ਼ ਸਿੰਘ ਢੋਟੀਆਂ ਨੂੰ ਨਿਯੁਕਤ ਕੀਤਾ ਗਿਆ ਹੈ । ਇਸ ਮੌਕੇ ਜਗਦੀਸ਼ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ, ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦਾ ਧੰਨਵਾਦ ਕੀਤਾ ਹੈ ।

Ad Position 21
No active advertisement
ਅਜੀਤ ਡੈਸਕ 24-08-2026
ਹਰੀਕੇ ਪੱਤਣ, 23 ਅਗਸਤ (ਸੰਜੀਵ ਕੁੰਦਰਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਕੀਤੀਆਂ ਗਈਆਂ ਨਿਯੁਕਤੀਆਂ ਦੇ ਤਹਿਤ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਜਗਦੀਸ਼ ਸਿੰਘ ਢੋਟੀਆਂ ਨੂੰ ਨਿਯੁਕਤ ਕੀਤਾ ਗਿਆ ਹੈ । ਇਸ ਮੌਕੇ ਜਗਦੀਸ਼ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ, ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਦਾ ਧੰਨਵਾਦ ਕੀਤਾ ਹੈ । ਉਨ੍ਹਾਂ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਡੁੱਬਦੀ ਜਾ ਰਹੀ ਆਰਥਿਕ ਹਾਲਤ ਨੂੰ ਡਬਲ ਇੰਜਣ ਵਾਲੀ ਸਰਕਾਰ ਹੀ ਬਚਾ ਸਕਦੀ- ਭੁੱਲਰ ਅਗਲੀ ਖ਼ਬਰ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ਸੰਗਤਾਂ ਨੇ ਸ਼ਿਰਕਤ ਕੀਤੀ
Ad Position 24