25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਤੇਜ਼ ਰਫ਼ਤਾਰ ਦੀ ਟੱਕਰ ਨਾਲ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ

ਸਰਹਾਲੀ ਕਲਾਂ, 25 ਅਗਸਤ (ਅਜੇ ਸਿੰਘ ਹੁੰਦਲ)— ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਸਾਈਕਲ ਸਵਾਰ ਵਿਅਕਤੀ ਦੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਉਸ ਨੂੰ ਤੁਰੰਤ ਇਲਾਜ ਲਈ ਤਰਨ ਤਾਰਨ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਥਾਣਾ ਸਰਹਾਲੀ ਵਿਖੇ ਗੁਰਸੇਵਕ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਨੌਸ਼ਹਿਰਾ ਪੰਨੂੰਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਪਿਤਾ ਮਨਜੀਤ ਸਿੰਘ ਆਪਣੇ ਸਾਈਕਲ ’ਤੇ ਆਪਣੇ ਖੇਤ ਨੂੰ ਗੇੜਾ ਮਾਰਨ ਗਿਆ ਸੀ ਅਤੇ ਜਦੋਂ ਉਹ ਮੇਨ ਹਾਈਵੇ ਨੌਸ਼ਹਿਰਾ ਪਨੂੰਆਂ ਨਜ਼ਦੀਕ ਇਕ ਤੇਜ ਰਫ਼ਤਾਾਰ ਕਾਰ ਨੰਬਰ ਪੀ.

Ad Position 21
No active advertisement
ਯਾਸ਼ੀਕਾ ਕਪੂਰ ਪਿਤਾ– ਤਰੁਣ ਕਪੂਰ ਮਾਤਾ– ਪਲਕ ਕਪੂਰ ਵਾਸੀ–ਪੱਟੀ 26-08-2026
ਸਰਹਾਲੀ ਕਲਾਂ, 25 ਅਗਸਤ (ਅਜੇ ਸਿੰਘ ਹੁੰਦਲ)— ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਸਾਈਕਲ ਸਵਾਰ ਵਿਅਕਤੀ ਦੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਉਸ ਨੂੰ ਤੁਰੰਤ ਇਲਾਜ ਲਈ ਤਰਨ ਤਾਰਨ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਥਾਣਾ ਸਰਹਾਲੀ ਵਿਖੇ ਗੁਰਸੇਵਕ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਨੌਸ਼ਹਿਰਾ ਪੰਨੂੰਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਪਿਤਾ ਮਨਜੀਤ ਸਿੰਘ ਆਪਣੇ ਸਾਈਕਲ ’ਤੇ ਆਪਣੇ ਖੇਤ ਨੂੰ ਗੇੜਾ ਮਾਰਨ ਗਿਆ ਸੀ ਅਤੇ ਜਦੋਂ ਉਹ ਮੇਨ ਹਾਈਵੇ ਨੌਸ਼ਹਿਰਾ ਪਨੂੰਆਂ ਨਜ਼ਦੀਕ ਇਕ ਤੇਜ ਰਫ਼ਤਾਾਰ ਕਾਰ ਨੰਬਰ ਪੀ.ਬੀ. 46 ਵਾਈ 7575 ਜਿਸ ਨੂੰ ਰੋਬਨਦੀਪ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਮੁਰਾਦਪੁਰਾ ਖੁਰਦ ਤਰਨ ਤਾਰਨ ਚਲਾ ਰਿਹਾ ਸੀ ਨੇ ਲਾਪ੍ਰਵਾਹੀ ਨਾਲ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੇ ਪਿਤਾ ਦੇ ਗੰਭੀਰ ਸੱਟਾਂ ਲੱਗ ਗਈਆਂ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਕਾਰ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਲਈ 29 ਨੂੰ ਹੋਣ ਵਾਲਾ ਅਰਦਾਸ ਸਮਾਗਮ ਸ਼੍ਰੋਮਣੀ ਕਮੇਟੀ ਦਾ ਸ਼ਲਾਘਾਯੋਗ ਉਪਰਾਲਾ- ਜਥੇਦਾਰ ਵਰਾਣਾ ਅਗਲੀ ਖ਼ਬਰ 27 ਦੇ ਬੰਦ ’ਚ ਸ਼ਾਮਿਲ ਹੋਣ ਲਈ ਸਿਹਤ ਮੁਲਾਜ਼ਮਾਂ ਸਿਵਲ ਸਰਜਨ ਡਾਕਟਰ ਸੰਦੀਪ ਧਵਨ ਨੂੰ ਸਮੂਹਿਕ ਛੁੱਟੀ ਦਾ ਦਿੱਤਾ ਪੱਤਰ
Ad Position 24