27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਤਪਾਲ ਸਿੰਘ ਨੱਥੋਕੇ ਦੇ ਗ੍ਰਹਿ ਪਹੁੰਚੇ ਬਿਕਰਮ ਸਿੰਘ ਮਜੀਠੀਆ

ਖਡੂਰ ਸਾਹਿਬ, 26 ਅਗਸਤ (ਰਸ਼ਪਾਲ ਸਿੰਘ ਕੁਲਾਰ)- ਬਾਬਾ ਬਕਾਲਾ ਸਾਹਿਬ ਹਲਕੇ ਦੇ ਪਿੰਡਾਂ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬਾਬਾ ਬਕਾਲਾ ਸਾਹਿਬ ਕਾਨਫਰੰਸ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਦੌਰੇ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪਿੰਡ ਨੱਥੋਕੇ ਸਰਕਲ ਪ੍ਰਧਾਨ ਸਤਪਾਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ। ਇਸ ਮੌਕੇ ਸਤਪਾਲ ਸਿੰਘ ਅਤੇ ਸਾਥੀਆਂ ਵਲੋਂ ਮਜੀਠੀਆ ਦਾ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-08-2026
ਖਡੂਰ ਸਾਹਿਬ, 26 ਅਗਸਤ (ਰਸ਼ਪਾਲ ਸਿੰਘ ਕੁਲਾਰ)- ਬਾਬਾ ਬਕਾਲਾ ਸਾਹਿਬ ਹਲਕੇ ਦੇ ਪਿੰਡਾਂ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬਾਬਾ ਬਕਾਲਾ ਸਾਹਿਬ ਕਾਨਫਰੰਸ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਦੌਰੇ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਪਿੰਡ ਨੱਥੋਕੇ ਸਰਕਲ ਪ੍ਰਧਾਨ ਸਤਪਾਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ। ਇਸ ਮੌਕੇ ਸਤਪਾਲ ਸਿੰਘ ਅਤੇ ਸਾਥੀਆਂ ਵਲੋਂ ਮਜੀਠੀਆ ਦਾ ਭਰਵਾਂ ਸਵਾਗਤ ਕੀਤਾ ਗਿਆ। ਮਜੀਠੀਆ ਨੇ ਹਾਜ਼ਰ ਵਰਕਰਾਂ ਨੂੰ ਅਕਾਲੀ ਦਲ ਦੀ ਕਾਨਫਰੰਸ ਵਿਚ ਵੱਡੇ ਪੱਧਰ ’ਤੇ ਪੁੱਜਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਵੀ ਹਾਜ਼ਰ ਸਨ। ਇਸ ਮੌਕੇ ਜਥੇਦਾਰ ਹਰਦੇਵ ਸਿੰਘ ਨਾਗੋਕੇ ਸਰਕਲ ਪ੍ਰਧਾਨ, ਜਥੇ ਨੌਰੰਗ ਸਿੰਘ ਨਾਗੋਕੇ ਸਰਕਲ ਪ੍ਰਧਾਨ, ਜੋਗਾ ਸਿੰਘ ਯੂਥ ਵਿੰਗ ਸਰਕਲ ਪ੍ਰਧਾਨ, ਸੁਖਵੰਤ ਸਿੰਘ ਮੱਲਾ ਸਰਕਲ ਪ੍ਰਧਾਨ, ਬਚਨ ਸਿੰਘ ਨੀਟਾ ਸੰਮਤੀ ਮੈਂਬਰ, ਲਖਵੰਤ ਸਿੰਘ ਬਿੱਲੂ ਸਰਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਆੜ੍ਹਤੀਆਂ ਦੀ ਵਿਸ਼ੇਸ਼ ਕਾਨਫਰੰਸ 29 ਨੂੰ ਹਰੀਕੇ ’ਚ ਅਗਲੀ ਖ਼ਬਰ ਬੰਦੀ ਸਿੰਘ ਸਜ਼ਾਵਾਂ ਕੱਟ ਕੇ ਵੀ ਜੇਲ੍ਹਾਂ ’ਚ, ਦੂਜੇ ਪਾਸੇ ਸਜ਼ਾ ਜ਼ਾਫਤਾ ਨੂੰ ਹਰ ਮਹੀਨੇ ਪੈਰੋਲ- ਸੁਰਜੀਤ ਸਿੰਘ ਭੂਰਾ...
Ad Position 24