27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਜਥੇਦਾਰ ਪ੍ਰੇਮ ਸਿੰਘ ਪੰਨੂੰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਗੋਇੰਦਵਾਲ ਸਾਹਿਬ, 26 ਅਗਸਤ (ਸਕੱਤਰ ਸਿੰਘ ਅਟਵਾਲ)– ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਥੇਦਾਰ ਪ੍ਰੇਮ ਸਿੰਘ ਪੰਨੂੰ ਅਤੇ ਸਾਬਕਾ ਸਰਪੰਚ ਬੀਬੀ ਅਮਰਜੀਤ ਕੌਰ ਦੀ ਨੂੰਹ ਪਰਮਜੀਤ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ ਸੀ। ਇਸ ਦੁੱਖ ਦੀ ਘੜੀ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਜਥੇਦਾਰ ਪ੍ਰੇਮ ਸਿੰਘ ਪੰਨੂੰ ਅਤੇ ਸਮੂਹ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਜਥੇਦਾਰ ਪੇ੍ਮ ਸਿੰਘ ਪੰਨੂੰ ਨਾਲ ਦੁੱਖ ਪ੍ਰਗਟ ਕਰਦੇ ਚੈਅਰਮੈਨ ਜਸਪਾਲ ਸਿੰਘ ਰੰਧਾਵਾ, ਸਤਪਾਲ ਸਿੰਘ ਕਾਨੂੰਗੋ, ਜਗਜੀਤ ਸਿੰਘ ਬਾਜਵਾ ਤੇ ਬਖਤਾਵਰ ਸਿੰਘ ਫੌਜੀ। ਤਸਵੀਰ–ਅਟਵਾਲ 27-08-2026
ਗੋਇੰਦਵਾਲ ਸਾਹਿਬ, 26 ਅਗਸਤ (ਸਕੱਤਰ ਸਿੰਘ ਅਟਵਾਲ)– ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਥੇਦਾਰ ਪ੍ਰੇਮ ਸਿੰਘ ਪੰਨੂੰ ਅਤੇ ਸਾਬਕਾ ਸਰਪੰਚ ਬੀਬੀ ਅਮਰਜੀਤ ਕੌਰ ਦੀ ਨੂੰਹ ਪਰਮਜੀਤ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ ਸੀ। ਇਸ ਦੁੱਖ ਦੀ ਘੜੀ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਜਥੇਦਾਰ ਪ੍ਰੇਮ ਸਿੰਘ ਪੰਨੂੰ ਅਤੇ ਸਮੂਹ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਪਰਮਜੀਤ ਕੌਰ ਦਾ ਬੇਵਕਤ ਵਿਛੋੜਾ ਪਰਿਵਾਰ ਅਤੇ ਸਮੁੱਚੇ ਇਲਾਕੇ ਲਈ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਾਂ ਅਤੇ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸ ਮੌਕੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਤੋਂ ਇਲਾਵਾ ਸਤਪਾਲ ਸਿੰਘ ਕਨੂੰਗੋ, ਜਗਜੀਤ ਸਿੰਘ ਬਾਜਵਾ, ਬਖਤਾਵਰ ਸਿੰਘ ਫੌਜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੋਟ ਮੁਹੰਮਦ ਖ਼ਾ ਵਿਖੇ ਸੰਗਤ ਦਰਸ਼ਨ ਦੌਰਾਨ ਅਕਾਲੀ ਵਰਕਰਾਂ ਨਾਲ ਰਾਬਤਾ ਕਰਨ ਪਹੁੰਚੇ ਬਿੱਲਾ ਸ਼ੇਰੋਂ ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਆੜ੍ਹਤੀਆਂ ਦੀ ਵਿਸ਼ੇਸ਼ ਕਾਨਫਰੰਸ 29 ਨੂੰ ਹਰੀਕੇ ’ਚ
Ad Position 24