28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਾ. ਸਰਪੰਚ ਪ੍ਰਮਜੀਤ ਸਿੰਘ ਮੁੰਡਾਪਿੰਡ ਦਾ ਦਿਹਾਂਤ

ਫਤਿਆਬਾਦ, 27 ਅਗਸਤ (ਹਰਵਿੰਦਰ ਸਿੰਘ ਧੂੰਦਾ)–ਮੁੰਡਾ ਪਿੰਡ ਦੇ ਸਰਪੰਚ ਪ੍ਰਿਥੀਪਾਲ ਸਿੰਘ ਅਤੇ ਇਕਬਾਲ ਸਿੰਘ ਨੂੰ ਉਸ ਵੇਲੇ ਅਚਾਨਕ ਵੱਡਾ ਸਦਮਾ ਲੱਗਾ, ਜਦੋਂ ਪ੍ਰਿਥੀਪਾਲ ਸਿੰਘ ਦੇ ਛੋਟੇ ਭਰਾ ਅਤੇ ਇਕਬਾਲ ਸਿੰਘ ਮੁੰਡਾ ਪਿੰਡ ਦੇ ਪਿਤਾ ਪ੍ਰਮਜੀਤ ਸਿੰਘ ਸਾਬਕਾ ਸਰਪੰਚ ਮੁੰਡਾ ਪਿੰਡ ਦਾ ਬੇਵਕਤ ਦਿਹਾਂਤ ਹੋ ਗਿਆ । ਉਨ੍ਹਾਂ ਦਾ ਅੰਤਿਮ ਸੰਸਕਾਰ ਸੇਕੜੇ ਸੇਜਲ ਅੱਖਾਂ ਦੀ ਮੌਜੂਦਗੀ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-08-2026
ਫਤਿਆਬਾਦ, 27 ਅਗਸਤ (ਹਰਵਿੰਦਰ ਸਿੰਘ ਧੂੰਦਾ)–ਮੁੰਡਾ ਪਿੰਡ ਦੇ ਸਰਪੰਚ ਪ੍ਰਿਥੀਪਾਲ ਸਿੰਘ ਅਤੇ ਇਕਬਾਲ ਸਿੰਘ ਨੂੰ ਉਸ ਵੇਲੇ ਅਚਾਨਕ ਵੱਡਾ ਸਦਮਾ ਲੱਗਾ, ਜਦੋਂ ਪ੍ਰਿਥੀਪਾਲ ਸਿੰਘ ਦੇ ਛੋਟੇ ਭਰਾ ਅਤੇ ਇਕਬਾਲ ਸਿੰਘ ਮੁੰਡਾ ਪਿੰਡ ਦੇ ਪਿਤਾ ਪ੍ਰਮਜੀਤ ਸਿੰਘ ਸਾਬਕਾ ਸਰਪੰਚ ਮੁੰਡਾ ਪਿੰਡ ਦਾ ਬੇਵਕਤ ਦਿਹਾਂਤ ਹੋ ਗਿਆ । ਉਨ੍ਹਾਂ ਦਾ ਅੰਤਿਮ ਸੰਸਕਾਰ ਸੇਕੜੇ ਸੇਜਲ ਅੱਖਾਂ ਦੀ ਮੌਜੂਦਗੀ ਕੀਤਾ ਗਿਆ। ਇਸ ਮੌਕੇ ’ਤੇ ਉਨ੍ਹਾਂ ਦੇ ਸਪੁੱਤਰ ਇਕਬਾਲ ਸਿੰਘ ਵਲੋਂ ਚਿਖਾ ਨੂੰ ਅਗਨ ਭੇਟ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ, ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ, ਉਘੇ ਉਦਯੋਗਪਤੀ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ, ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ, ਸਾ. ਸਰਪੰਚ ਭੁਪਿੰਦਰਪਾਲ ਸਿੰਘ ਜੌਹਲ, ਚਰਨਜੀਤ ਸਿੰਘ ਭੈਲ, ਨਿੰਦਰ ਸਿੰਘ ਭੈਲ ਆੜਤੀ, ਜਥੇਦਾਰ ਦਰਸ਼ਨ ਸਿੰਘ ਮੁੰਡਾਪਿੰਡ, ਰਘਬੀਰ ਸਿੰਘ ਆੜਤੀਆ, ਅੰਗਰੇਜ ਸਿੰਘ ਮੁੰਡਾ ਪਿੰਡ, ਗੁਰਦੀਪ ਸਿੰਘ ਮੁੰਡਾ ਪਿੰਡ ਅਤੇ ਪਰਿਵਾਰਕ ਮੈਂਬਰਾਂ ਤੋ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਹਰੇਕ ਵਾਅਦਾ ਪੂਰਾ ਕੀਤਾ - ਸਰਪੰਚ ਸਿੱਧੂ ਅਗਲੀ ਖ਼ਬਰ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ
Ad Position 24