29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਆਮ ਆਦਮੀ ਪਾਰਟੀ ਦੇ ਹਲਕਾ ਯੂਥ ਪ੍ਰਧਾਨ ਅਮਨ ਢਿੱਲੋਂ ਦੀ ਅਗਵਾਈ ਹੇਠ ਰੈਲੀ ’ਚ ਸ਼ਾਮਿਲ ਹੋਣ ਲਈ ਕਾਫ਼ਲਾ ਰਵਾਨਾ

ਝਬਾਲ, 28 ਅਗਸਤ (ਸਰਬਜੀਤ ਸਿੰਘ)-ਰੱਖੜ ਪੁੰਨਿਆ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਈ ਜਾ ਰਹੀ ਰੈਲੀ ਵਿਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਗੰਡੀਵਿੰਡ ਤੋਂ ਹਲਕੇ ਦੇ ਯੂਥ ਪ੍ਰਧਾਨ ਅਮਨ ਢਿੱਲੋ ਗੰਡੀਵਿੰਡ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਕਾਫਲਾ ਰਵਾਨਾ ਹੋਇਆ। ਇਸ ਮੌਕੇ ਉਨ੍ਹਾਂ ਦੇ ਨਾਲ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਪੁੱਜੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਹੋਰ ਇਲਾਕਾ ਵਾਸੀ ਵੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 29-08-2026

Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਤੋਂ ਪ੍ਰੇਸ਼ਾਨ ਗੋਹਲਵੜ ਦੇ ਕਿਸਾਨਾਂ ਨੇ ਦੇਰ ਰਾਤ ਦਿੱਤਾ ਧਰਨਾ ਅਗਲੀ ਖ਼ਬਰ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੀ ਅਗਵਾਈ ਹੇਠ ਵਰਕਰਾਂ ਦਾ ਕਾਫ਼ਲਾ ਰੈਲੀ ਲਈ ਰਵਾਨਾ
Ad Position 24