29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੋਇੰਦਵਾਲ ਜੇਲ੍ਹ ’ਚੋਂ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

ਗੋਇੰਦਵਾਲ ਸਾਹਿਬ, 28 ਅਗਸਤ (ਸਕੱਤਰ ਸਿੰਘ ਅਟਵਾਲ)— ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਜੇਲ੍ਹ ਵਿਚੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 19 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਲਵਾਰਿਸ ਹਾਲਤ ਵਿਚ 2 ਟੱਚ ਮੋਬਾਈਲ ਫੋਨ, 7 ਕੀਪੈਡ ਮੋਬਾਈਲਫੋਨ ਸਮੇਤ ਸਿੰਮ, 18 ਪੁੜੀਆਂ ਤੰਬਾਕੂ, 12 ਕੁਲਲਿੱਪਾ, 49 ਬੰਡਲ ਬੀੜੀਆਂ ਬਰਾਮਦ ਹੋਏ ਹਨ।

Ad Position 21
No active advertisement
ਅਜੀਤ ਡੈਸਕ 29-08-2026
ਗੋਇੰਦਵਾਲ ਸਾਹਿਬ, 28 ਅਗਸਤ (ਸਕੱਤਰ ਸਿੰਘ ਅਟਵਾਲ)— ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਜੇਲ੍ਹ ਵਿਚੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 19 ਅਗਸਤ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਲਵਾਰਿਸ ਹਾਲਤ ਵਿਚ 2 ਟੱਚ ਮੋਬਾਈਲ ਫੋਨ, 7 ਕੀਪੈਡ ਮੋਬਾਈਲਫੋਨ ਸਮੇਤ ਸਿੰਮ, 18 ਪੁੜੀਆਂ ਤੰਬਾਕੂ, 12 ਕੁਲਲਿੱਪਾ, 49 ਬੰਡਲ ਬੀੜੀਆਂ ਬਰਾਮਦ ਹੋਏ ਹਨ। ਥਾਣਾ ਗੋਇੰਦਵਾਲ ਦੇ ਐੱਸ.ਆਈ. ਰਾਜੀਵ ਕੁਮਾਰ ਵਲੋਂ ਅਣਪਛਾਤੇ ਵਿਅਕਤੀ ਵਲੋਂ ਮਾਮਲਾ ਦਰਜ ਕਰਨ ਤੋ ਬਾਅਦ ਉਸਦੇ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਚਰਨ ਸਿੰਘ ਚੰਨ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਰੱਖੜੀ ਦੇ ਪਵਿੱਤਰ ਦਿਹਾੜੇ ਮੌਕੇ ਸਰਕਾਰੀ ਬੱਸਾਂ ਦੀ ਦੁਰਵਰਤੋਂ ਨਾਲ ਬੀਬੀਆਂ ਭੈਣਾਂ ਪ੍ਰੇਸ਼ਾਨ ਹੋਈਆਂ - ਭੂਰਾ
Ad Position 24