29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਦੀ ਜਨਤਾ ਆਪਣੇ ਘਰਾਂ ਵਿਚ ਵੀ ਸੁਰੱਖਿਅਤ ਨਹੀਂ: ਕੱਕੜ

ਚੋਗਾਵਾਂ, 29 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੀ ਜਨਤਾ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੜੀ ਬੇਸਬਰੀ ਨਾਲ ਉਡੀਕ ਕਰ ਰਹੀ ਹੈ, ਤਾਂ ਜੋ ਪੰਜਾਬ ਦੀ ਤਾਨਾਸ਼ਾਹੀ ਸਰਕਾਰ ਤੋਂ ਪੰਜਾਬ ਨੂੰ ਨਿਜਾਤ ਦਿਵਾ ਕੇ ਪੰਜਾਬ ਵਿਚ ਦੁਬਾਰਾ ਪੰਜਾਬ ਹਿਤੈਸ਼ੀ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਦੁਬਾਰਾ ਆਪਣੀਆਂ ਲੀਹਾਂ ’ਤੇ ਖੜ੍ਹਾ ਕੀਤਾ ਜਾਵੇ, ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਤੇ ਸ਼ਾਂਤੀ ਬਹਾਲ ਕੀਤੀ ਜਾਵੇ । ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੰਤਰੀ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਮਨਦੀਪ ਸਿੰਘ ਕੱਕੜ ਨੇ ਆਪਣੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਕੀਤਾ।

Ad Position 21
No active advertisement
ਪਿੰਡ ਕੱਕੜ ਵਿਖੇ ਮੀਟਿੰਗ ਦੌਰਾਨ ਅਮਨਦੀਪ ਸਿੰਘ ਕੱਕੜ, ਨਾਲ ਹਰਭੇਜ ਸਿੰਘ ਵਣੀਏਕੇ ਤੇ ਸੁੱਖ ਵਣੀਏਕੇ। ਤਸਵੀਰ: ਗੁਰਵਿੰਦਰ ਸਿੰਘ ਕਲਸੀ 30-08-2026
ਚੋਗਾਵਾਂ, 29 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਦੀ ਜਨਤਾ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੜੀ ਬੇਸਬਰੀ ਨਾਲ ਉਡੀਕ ਕਰ ਰਹੀ ਹੈ, ਤਾਂ ਜੋ ਪੰਜਾਬ ਦੀ ਤਾਨਾਸ਼ਾਹੀ ਸਰਕਾਰ ਤੋਂ ਪੰਜਾਬ ਨੂੰ ਨਿਜਾਤ ਦਿਵਾ ਕੇ ਪੰਜਾਬ ਵਿਚ ਦੁਬਾਰਾ ਪੰਜਾਬ ਹਿਤੈਸ਼ੀ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਦੁਬਾਰਾ ਆਪਣੀਆਂ ਲੀਹਾਂ ’ਤੇ ਖੜ੍ਹਾ ਕੀਤਾ ਜਾਵੇ, ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਤੇ ਸ਼ਾਂਤੀ ਬਹਾਲ ਕੀਤੀ ਜਾਵੇ । ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੰਤਰੀ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਮਨਦੀਪ ਸਿੰਘ ਕੱਕੜ ਨੇ ਆਪਣੇ ਗ੍ਰਹਿ ਵਿਖੇ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਬਣਾ ਦਿੱਤੀ ਹੈ। ਪੰਜਾਬ ਦੀ ਜਨਤਾ ਆਪਣੇ ਘਰਾਂ ਵਿਚ ਵੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਹਲਕਾ ਰਾਜਾਸਾਂਸੀ ਦੀ ਗੱਲ ਕਰਦਿਆਂ ਕਿਹਾ ਕਿ ਹਲਕਾ ਰਾਜਾਸਾਂਸੀ ਵਿਚ ਅੱਜ ਤੱਕ ਜੋ ਵੀ ਵਿਕਾਸ ਕਾਰਜ ਹੋਏ ਹਨ ਉਹ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਨੇ ਹੀ ਕਰਵਾਏ ਹਨ। ਇਸ ਮੌਕੇ ਸਾਬਕਾ ਚੇਅਰਮੈਨ ਹਰਭੇਜ ਸਿੰਘ ਵਣੀਏਕੇ, ਸੁਖਦੇਵ ਸਿੰਘ ਸੁੱਖ ਵਣੀਏਕੇ, ਗੁਰਮੀਤ ਸਿੰਘ ਕੱਕੜ, ਗੁਰਸ਼ਰਨ ਸਿੰਘ ਬੱਬੀ ਕੱਕੜ, ਸੁਖਦੇਵ ਸਿੰਘ ਨੱਥੂਪੁਰ, ਗੁਰਮੀਤ ਸਿੰਘ ਡਾਲਾ, ਸ਼ਮਸ਼ੇਰ ਸਿੰਘ ਸਾਰੰਗੜਾ, ਡਾ. ਪ੍ਰਗਟ ਸਿੰਘ ਭੁੱਲਰ, ਬਲਵਿੰਦਰ ਸਿੰਘ ਕੋਹਾਲੀ, ਗੁਰਜੰਟ ਸਿੰਘ ਮੁੱਧ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੀਰਬਰਪੁਰਾ ਵਿਖੇ ਇਕੋ ਦਿਨ ’ਚ ਹੋਈਆਂ ਕਈ ਘਰਾਂ ’ਚ ਚੋਰੀਆਂ ਅਗਲੀ ਖ਼ਬਰ ਹਰ ਇਕ ਵੋਟ ਲੋਕਤੰਤਰ ਨੂੰ ਮਜ਼ਬੂਤ ਕਰਨ ’ਚ ਅਹਿਮ- ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ
Ad Position 24