ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨੂੰ ਜਾਂਦੇ ਰਸਤਿਆਂ ਦੀ ਕੀਤੀ ਸਫ਼ਾਈ
ਗੋਇੰਦਵਾਲ ਸਾਹਿਬ, 30 ਅਗਸਤ (ਸਕੱਤਰ ਸਿੰਘ ਅਟਵਾਲ)- ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਸਾਲਾਨਾ ਜੋੜ ਮੇਲਾ ‘ਜਗ’ ਦੇ ਸੰਬੰਧ ’ਚ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਦੇ ਜਾਂਦੇ ਰਸਤਿਆਂ ਦੀ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਸਾਫ-ਸਫਾਈ ਕੀਤੀ ਗਈ । ਇਸ ਮੌਕੇ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦੇ ਚੇਅ.
ਗੋਇੰਦਵਾਲ ਸਾਹਿਬ, 30 ਅਗਸਤ (ਸਕੱਤਰ ਸਿੰਘ ਅਟਵਾਲ)- ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਸਾਲਾਨਾ ਜੋੜ ਮੇਲਾ ‘ਜਗ’ ਦੇ ਸੰਬੰਧ ’ਚ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਦੇ ਜਾਂਦੇ ਰਸਤਿਆਂ ਦੀ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਸਾਫ-ਸਫਾਈ ਕੀਤੀ ਗਈ । ਇਸ ਮੌਕੇ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦੇ ਚੇਅ. ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸੁਸਾਇਟੀ ਵਲੋਂ ਸ੍ਰੀ ਗੁਰੁੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲਾ ‘ਜਗ’ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨੂੰ ਜਾਂਦੇ ਮੁੱਖ ਰਸਤਿਆਂ ਸਾਫ-ਸਫਾਈ ਕੀਤੀ ਗਈ। ਇਸ ਮੌਕੇ ਅੰਗਰੇਜ ਸਿੰਘ ਸੀਨੀਅਰ ਮੀਤ ਪ੍ਰਧਾਨ, ਗਾਇਕ ਜਗਜੀਤ ਸੰਧੂ, ਹਰਜੀਤ ਸਿੰਘ ਮੀਤ ਪ੍ਰਧਾਨ, ਜਸਪਾਲ ਸਿੰਘ ਮੀਤ ਪ੍ਰਧਾਨ, ਹਰਦੀਪ ਸਿੰਘ ਪ੍ਰਚਾਰਕ, ਗੁਰਜੰਟ ਸਿੰਘ ਮੈਂਬਰ, ਜਸ਼ਨ ਆਦਿ ਹਾਜ਼ਰ ਸਨ।