31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬਿੱਲਾ ਸ਼ੇਰੋਂ ਨੇ ਪ੍ਰੇਮ ਸਿੰਘ ਪੰਨੂੰ ਨਾਲ ਕੀਤਾ ਦੁੱਖ ਸਾਂਝਾ

ਗੋਇੰਦਵਾਲ ਸਾਹਿਬ, 30 ਅਗਸਤ (ਸਕੱਤਰ ਸਿੰਘ ਅਟਵਾਲ)- ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਾਬਕਾ ਸਰਪੰਚ ਜਥੇਦਾਰ ਪ੍ਰੇਮ ਸਿੰਘ ਪੰਨੂ ਦੀ ਨੂੰਹ ਬੀਬੀ ਪਰਮਜੀਤ ਕੌਰ ਪੰਨੂੰ, ਜੋ ਬੀਤੇ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਪਹੁੰਚ ਕੇ ਦੁੱਖ ਸਾਂਝਾ ਕੀਤਾ ਅਤੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਪੀ.

Ad Position 21
No active advertisement
ਅਜੀਤ ਡੈਸਕ 31-08-2026
ਗੋਇੰਦਵਾਲ ਸਾਹਿਬ, 30 ਅਗਸਤ (ਸਕੱਤਰ ਸਿੰਘ ਅਟਵਾਲ)- ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਾਬਕਾ ਸਰਪੰਚ ਜਥੇਦਾਰ ਪ੍ਰੇਮ ਸਿੰਘ ਪੰਨੂ ਦੀ ਨੂੰਹ ਬੀਬੀ ਪਰਮਜੀਤ ਕੌਰ ਪੰਨੂੰ, ਜੋ ਬੀਤੇ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਪਹੁੰਚ ਕੇ ਦੁੱਖ ਸਾਂਝਾ ਕੀਤਾ ਅਤੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਪੀ.ਏ.ਸੀ. ਮੈਂਬਰ ਸਿਕੰਦਰ ਸਿੰਘ ਵਰਾਣਾ, ਜਨਰਲ ਸਕੱਤਰ ਯੂਥ ਅਕਾਲੀ ਦਲ ਤੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ, ਤੇਜਿੰਦਰ ਸਿੰਘ ਪ੍ਰਿੰਸ, ਦਲਜੀਤ ਸਿੰਘ ਵਿਰਕ, ਗੁਰਲਾਭ ਸਿੰਘ, ਐਸ.ਸੀ. ਪ੍ਰਧਾਨ ਜਗਤਾਰ ਸਿੰਘ ਧੂੰਦਾ, ਸਰਪੰਚ ਜੰਗਸ਼ੇਰ ਸਿੰਘ ਟੋਨੀ, ਗੁਰਮੁੱਖ ਸਿੰਘ ਕਿਰਤੋਵਾਲ ਆਦਿ ਅਕਾਲੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਬਲਵਿੰਦਰ ਸਿੰਘ ਝਬਾਲ ਅਗਲੀ ਖ਼ਬਰ ਪਿੰਡ ਗੋਹਲਵੜ ਵਿਖੇ ਦੇਖਿਆ ਗਿਆ ‘ਮਨ ਕੀ ਬਾਤ’ ਦਾ 137ਵਾਂ ਲਾਈਵ ਪ੍ਰੋਗਰਾਮ
Ad Position 24