ਸ਼ੇਰੋਂ ਸ਼ੂਗਰ ਮਿੱਲ ਨੂੰ ਤੁਰੰਤ ਚਾਲੂ ਕਰੇ ਸਰਕਾਰ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ - ਕਿਸਾਨ ਆਗੂ
ਤਰਨ ਤਾਰਨ. 31 ਅਗਸਤ (ਇਕਬਾਲ ਸਿੰਘ ਸੋਢੀ)– ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਲੰਬੇ ਸਮੇਂ ਤੋਂ ਸ਼ੂਗਰ ਮਿੱਲ ਬਚਾਓ ਅਤੇ ਲੋਕਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਧਰਨਾ ਚੱਲ ਰਿਹਾ ਹੈ ।
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਆਗੂ। ਤਸਵੀਰ–ਲਵਲੀ
01-09-2026