01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰਜਿੰਦਰ ਕਲੇਰ ਨੇ ਭਾਜਪਾ ਦੇ ਸੂਬਾ ਸਕੱਤਰ ਮੰਨਾ ਨਾਲ ਕੀਤੀ ਮੁਲਾਕਾਤ

ਮੀਆਂਵਿੰਡ, 1 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸਰਕਲ ਖਡੂਰ ਸਾਹਿਬ ਦੇ ਮੀਤ ਪ੍ਰਧਾਨ ਗੁਰਜਿੰਦਰ ਸਿੰਘ ਕਲੇਰ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਸੂਬਾ ਸਕੱਤਰ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਤੇ ਆਪਣੇ ਪਿੰਡਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਜੋ ਵੀ ਇੰਨ੍ਹਾਂ ਦੇ ਪਿੰਡਾਂ ਦੀਆਂ ਮੁਸ਼ਕਿਲਾਂ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਵਾ ਦਿੱਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮੀਆਂਵਿੰਡ, 1 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਸਰਕਲ ਖਡੂਰ ਸਾਹਿਬ ਦੇ ਮੀਤ ਪ੍ਰਧਾਨ ਗੁਰਜਿੰਦਰ ਸਿੰਘ ਕਲੇਰ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਸੂਬਾ ਸਕੱਤਰ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਤੇ ਆਪਣੇ ਪਿੰਡਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਜੋ ਵੀ ਇੰਨ੍ਹਾਂ ਦੇ ਪਿੰਡਾਂ ਦੀਆਂ ਮੁਸ਼ਕਿਲਾਂ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਜਿੰਦਰ ਸਿੰਘ ਕਲੇਰ ਜਿੱਥੇ ਭਾਰਤੀ ਜਨਤਾ ਪਾਰਟੀ ਦਾ ਵਫ਼ਾਦਾਰ ਅਤੇ ਮਿਹਨਤੀ ਵਰਕਰ ਹੈ, ਉੱਥੇ ਹੀ ਉਹ ਹਰ ਸਮੇਂ ਆਪਣੇ ਸਰਕਲ ਦੇ ਪਿੰਡਾਂ ਦੇ ਵਾਸੀਆਂ ਨਾਲ ਖਲੌਤਾ ਨਜ਼ਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਕੋਲ ਇਹੋ ਜਿਹੇ ਮਿਹਨਤੀ ਨੌਜ਼ਵਾਨ ਵਰਕਰ ਹੋਣ ਉਹ ਪਾਰਟੀ ਹਮੇਸ਼ਾਂ ਚੜਦੀ ਕਲ੍ਹਾ ਵਿਚ ਰਹਿੰਦੀ ਹੈ। ਇਸ ਮੌਕੇ ਕਲੇਰ ਤੋਂ ਇਲਾਵਾ ਮੈਂਬਰ ਮਨਜੀਤ ਸਿੰਘ, ਗੁਰਭੇਜ ਸਿੰਘ, ਕਰਮ ਸਿੰਘ, ਹਰਪ੍ਰੀਤ ਸਿੰਘ ਹੈਪੀ ਖੱਖ ਪੀ.ਏ, ਅੰਗਰੇਜ਼ ਸਿੰਘ ਵਡਾਲਾ, ਡਿਪਟੀ ਬਦੇਸ਼ਾ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਜਸ ਭੋਰਛੀ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਦੇ ਰਾਜ ਵਿਚ ਹਰੇਕ ਵਰਗ ਦੁਖੀ-ਯੁੱਧਵੀਰ ਸਰਲੀ ਅਗਲੀ ਖ਼ਬਰ ਘਰੇਲੂ ਸ਼ਿਕਾਇਤ ਨਿਵਾਰਨ ਮੰਚ ਦੇ ਹਰਜਿੰਦਰ ਸਿੰਘ ਅਰੋੜਾ ਪ੍ਰਧਾਨ ਅਤੇ ਸੁਖਵੰਤ ਸਿੰਘ ਧਾਮੀ ਮੀਤ ਪ੍ਰਧਾਨ ਚੁਣੇ
Ad Position 24