02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਾਲੀਬਾਲ ਮੁਕਾਬਲਿਆਂ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀਆਂ ਲੜਕੀਆਂ ਦੀ ਟੀਮ ਦੀ ਝੰਡੀ

ਖਡੂਰ ਸਾਹਿਬ, 1 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਾਏ ਗਏ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀ ਅੰਡਰ-17 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਪ੍ਰਾਪਤ ਕੀਤੀ । ਇਸ ਮੌਕੇ ਸੰਸਥਾ ਦੇ ਸੰਸਥਾਪਕ ਪ੍ਰਿੰਸੀਪਲ ਹਰਭਜਨ ਸਿੰਘ ਕੰਗ ਨੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਕੰਗ ਅਤੇ ਪ੍ਰਿੰਸੀਪਲ ਅਮਨਦੀਪ ਕੌਰ ਕੰਗ ਅਤੇ ਸਮੂਹ ਸਟਾਫ਼ ਦੀ ਹਾਜ਼ਰੀ ਵਿਚ ਖੁਸ਼ੀ ਜਾਹਿਰ ਕਰਦਿਆਂ ਹੋਇਆ ਦੱਸਿਆ ਕਿ ਸਾਡੀ ਲੜਕੀਆਂ ਦੀ ਅੰਡਰ-17 ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਤਰਨ ਤਾਰਨ ਵਿਖੇ ਇਕਪਾਸੜ ਜਿੱਤ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਖਡੂਰ ਸਾਹਿਬ, 1 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਾਏ ਗਏ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀ ਅੰਡਰ-17 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਪ੍ਰਾਪਤ ਕੀਤੀ । ਇਸ ਮੌਕੇ ਸੰਸਥਾ ਦੇ ਸੰਸਥਾਪਕ ਪ੍ਰਿੰਸੀਪਲ ਹਰਭਜਨ ਸਿੰਘ ਕੰਗ ਨੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਕੰਗ ਅਤੇ ਪ੍ਰਿੰਸੀਪਲ ਅਮਨਦੀਪ ਕੌਰ ਕੰਗ ਅਤੇ ਸਮੂਹ ਸਟਾਫ਼ ਦੀ ਹਾਜ਼ਰੀ ਵਿਚ ਖੁਸ਼ੀ ਜਾਹਿਰ ਕਰਦਿਆਂ ਹੋਇਆ ਦੱਸਿਆ ਕਿ ਸਾਡੀ ਲੜਕੀਆਂ ਦੀ ਅੰਡਰ-17 ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਤਰਨ ਤਾਰਨ ਵਿਖੇ ਇਕਪਾਸੜ ਜਿੱਤ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਅੱਗੇ ਇਹ ਵੀ ਦੱਸਿਆ ਕਿ ਇਹ ਟੀਮ ਪਿਛਲੇ ਤਿੰਨ ਸਾਲਾਂ ਤੋਂ ਰਾਜ ਪੱਧਰੀ ਮੁਕਾਬਲਿਆਂ ਦੇ ਵਿਚ ਹਰ ਸਾਲ ਪੰਜਾਬ ਵਿਚੋਂ ਮੈਡਲ ਪ੍ਰਾਪਤ ਕਰਦੀ ਹੈ । ਉਨ੍ਹਾਂ ਨੇ ਇਸ ਜਿੱਤ ਦਾ ਸਿਹਰਾ ਸੰਸਥਾ ਦੇ ਵਾਲੀਬਾਲ ਕੋਚ ਸੁਖਵਿੰਦਰ ਸਿੰਘ ਕੰਗ, ਸਹਾਇਕ ਕੋਚ ਬਲਜੀਤ ਕੌਰ ਤੇ ਮਿਹਨਤੀ ਖਿਡਾਰਨਾਂ ਦੇ ਸਿਰ ਬੰਨਿਆ। ਇਸ ਮੌਕੇ ਸਕੂਲ ਕੋਆਰਡੀਨੇਟਰ ਰਵਨੀਤ ਸਿੰਘ ਮੁਗਲਾਣੀ ਅਤੇ ਸੰਸਥਾ ਦਾ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕਰਵਾਈ ਵਿਸ਼ਾਲ ਮੈਰਾਥਨ ਅਗਲੀ ਖ਼ਬਰ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24