01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਹਲਕਾ ਵਿਧਾਇਕ ਸੰਧੂ ਦੀ ਅਗਵਾਈ ਹੇਠ ‘ਆਪ’ ਦੀ ਮਜ਼ਬੂਤੀ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ- ਅਮਨ ਗੰਡੀਵਿੰਡ

ਝਬਾਲ, 1 ਸਤੰਬਰ (ਸਰਬਜੀਤ ਸਿੰਘ)–ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੌਜਵਾਨ ਆਗੂ ਅਮਨ ਢਿੱਲੋਂ ਗੰਡੀਵਿੰਡ ਜਿਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਵਲੋਂ ਹਾਲ ਹੀ ’ਚ ਹਲਕੇ ਦਾ ਯੂਥ ਪ੍ਰਧਾਨ ਬਣਾਇਆ ਗਿਆ ਹੈ । ਪ੍ਰਧਾਨ ਬਣਾਏ ਜਾਣ ’ਤੇ ਅਮਨ ਢਿੱਲੋਂ ਗੰਡੀਵਿੰਡ ਨੂੰ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਬੀਤੇ ਦਿਨੀ ਸਨਮਾਨਿਤ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਝਬਾਲ, 1 ਸਤੰਬਰ (ਸਰਬਜੀਤ ਸਿੰਘ)–ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੌਜਵਾਨ ਆਗੂ ਅਮਨ ਢਿੱਲੋਂ ਗੰਡੀਵਿੰਡ ਜਿਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਵਲੋਂ ਹਾਲ ਹੀ ’ਚ ਹਲਕੇ ਦਾ ਯੂਥ ਪ੍ਰਧਾਨ ਬਣਾਇਆ ਗਿਆ ਹੈ । ਪ੍ਰਧਾਨ ਬਣਾਏ ਜਾਣ ’ਤੇ ਅਮਨ ਢਿੱਲੋਂ ਗੰਡੀਵਿੰਡ ਨੂੰ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਬੀਤੇ ਦਿਨੀ ਸਨਮਾਨਿਤ ਕੀਤਾ ਗਿਆ । ਜਿਸ ਸਬੰਧੀ ਝਬਾਲ ਵਿਖੇ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਹਲਕੇ ਦੇ ਯੂਥ ਪ੍ਰਧਾਨ ਅਮਨ ਢਿੱਲੋਂ ਗੰਡੀਵਿੰਡ ਨੇ ਆਖਿਆ ਕਿ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਹਲਕੇ ਵਿਚ ਆਮ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਹੀ ਯਤਨਸੀਲ ਰਹਾਂਗਾ ਅਤੇ ਹਲਕੇ ਦੇ ਯੂਥ ਨੌਜਵਾਨ ਵਰਗ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਾ ਕੇ ਨਾਲ ਜੋੜਿਆ ਜਾਵੇਗਾ ਅਤੇ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ। ਅਮਨ ਢਿਲੋ ਨੇ ਆਖਿਆ ਕਿ ਪੰਜਾਬ ਦੀ ਆਮ ਪਾਰਟੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਹਲਕਾ ਵਾਸੀਆਂ ਨੂੰ ਘਰ ਘਰ ਮਿਲਣ ਨਾਲ ਹਲਕੇ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਖੁਸ਼ ਹੋਏ ਫਿਰ ਤੋਂ ਸੂਬੇ ਅੰਦਰ ਆਮ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਹਨ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਸੇਖੋਂ ਨੇ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਐਡਵੋਕੇਟ ਕਰਮਵੀਰ ਸਿੰਘ ਸਫ਼ਾਈ ਮੁਹਿੰਮ ਦੀ ਕੜੀ ਤਹਿਤ ਪੰਜਾਬ ਸਰਕਾਰ ਦੇ ਵਿਭਾਗ ਨੇ ਕੇਂਦਰੀ ਵਿਭਾਗ ਨੂੰ ਜੁਰਮਾਨਾ ਲਗਾਇਆ
Ad Position 24