04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਿੰਘ ਆਸਲ ਨੂੰ ਦਿੱਤਾ ਅਸ਼ੀਰਵਾਦ

. ਅਮਰਕੋਟ, 2 ਸਤੰਬਰ (ਭੱਟੀ)– ਵਿਧਾਨ ਸਭਾ ਹਲਕਾ ਖੇਮਕਰਨ ਤੋਂ ਟਕਸਾਲੀ ਕਾਂਗਰਸੀ ਆਗੂ ਰਹੇ ਬਾਪੂ ਜਿਉਣ ਸਿੰਘ ਆਸਲ ਦੇ ਪੋਤਰੇ ਤੇ ਯੂਥ ਕਾਂਗਰਸ ਦੀਆਂ ਚੋਣਾਂ ਆਪਣੇ ਬਲਬੂਤੇ ਤੇ ਲੜਣ ਵਾਲੇ ਜਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਪੰਜਾਬ ਸਿੰਘ ਆਸਲ ਵਲੋਂ ਸੂਬਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ ਤੇ ਰਾਜਾ ਵੜਿੰਗ ਵਲੋਂ ਉਨਾਂ ਨੂੰ ਅਸ਼ੀਰਵਾਦ ਦੇਣ ਤੋਂ ਬਾਅਦ ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਪੰਜਾਬ ਸਿੰਘ ਆਸਲ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਹਲਕਾ ਖੇਮਕਰਨ ਅੰਦਰ ਸਿਆਸੀ ਚਰਚਾਵਾਂ ਤੇ ਕਾਂਗਰਸੀ ਵਰਕਰਾਂ ’ਚ ਖਿਚੋਤਾਣ ਵਾਲ ਮਹੋਲ ਬਣਨ ਜਾ ਰਿਹਾ ਕਿਉਕਿ ਇਕ ਤਰ੍ਹਾਂ ਨਾਲ ਹਲਕਾ ਖੇਮਕਰਨ ਅੰਦਰ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਧੜਾ ਤੇ ਪੰਜਾਬ ਸਿੰਘ ਆਸਲ ਸੂਬਾ ਪ੍ਰਧਾਨ ਰਾਜਾ ਵੜਿੰਗ ਧੜਾ ਵਜੋਂ ਵਰਕਰਾਂ ਨਾਲ ਸੰਪਰਕ ਕਰ ਰਹੇ ਹਨ।

Ad Position 21
repet_subhas-goyals [Copy P29]
ਸੂਬਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਸਿੰਘ ਆਸਲ ਤੇ ਸਾਬਕਾ ਚੇਅਰਮੈਨ ਬਿੱਟੂ ਆਸਲ ਮਿਲਦੇ ਹੋਏ। ਅਜੀਤ ਤਸਵੀਰ 03-09-2026
. ਅਮਰਕੋਟ, 2 ਸਤੰਬਰ (ਭੱਟੀ)– ਵਿਧਾਨ ਸਭਾ ਹਲਕਾ ਖੇਮਕਰਨ ਤੋਂ ਟਕਸਾਲੀ ਕਾਂਗਰਸੀ ਆਗੂ ਰਹੇ ਬਾਪੂ ਜਿਉਣ ਸਿੰਘ ਆਸਲ ਦੇ ਪੋਤਰੇ ਤੇ ਯੂਥ ਕਾਂਗਰਸ ਦੀਆਂ ਚੋਣਾਂ ਆਪਣੇ ਬਲਬੂਤੇ ਤੇ ਲੜਣ ਵਾਲੇ ਜਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਪੰਜਾਬ ਸਿੰਘ ਆਸਲ ਵਲੋਂ ਸੂਬਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ ਤੇ ਰਾਜਾ ਵੜਿੰਗ ਵਲੋਂ ਉਨਾਂ ਨੂੰ ਅਸ਼ੀਰਵਾਦ ਦੇਣ ਤੋਂ ਬਾਅਦ ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਪੰਜਾਬ ਸਿੰਘ ਆਸਲ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਹਲਕਾ ਖੇਮਕਰਨ ਅੰਦਰ ਸਿਆਸੀ ਚਰਚਾਵਾਂ ਤੇ ਕਾਂਗਰਸੀ ਵਰਕਰਾਂ ’ਚ ਖਿਚੋਤਾਣ ਵਾਲ ਮਹੋਲ ਬਣਨ ਜਾ ਰਿਹਾ ਕਿਉਕਿ ਇਕ ਤਰ੍ਹਾਂ ਨਾਲ ਹਲਕਾ ਖੇਮਕਰਨ ਅੰਦਰ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਧੜਾ ਤੇ ਪੰਜਾਬ ਸਿੰਘ ਆਸਲ ਸੂਬਾ ਪ੍ਰਧਾਨ ਰਾਜਾ ਵੜਿੰਗ ਧੜਾ ਵਜੋਂ ਵਰਕਰਾਂ ਨਾਲ ਸੰਪਰਕ ਕਰ ਰਹੇ ਹਨ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਾਲ ਮੁਲਕਾਤ ਸਮੇਂ ਉਨ੍ਹਾਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ, ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਸਾਬਕਾ ਚੇਅਰਮੈਨ ਅਮ੍ਰਿਤਬੀਰ ਸਿੰਘ ਬਿੱਟੂ ਆਸਲ, ਸਾਬਕਾ ਸਰਪੰਚ ਬਲਜੀਤ ਸਿੰਘ ਚੂੰਘ ਤੇ ਹੋਰ ਵੀ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਨਾਰਲੀ ਬਿਜਲੀ ਘਰ ਦਾ ਘਿਰਾਓ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਇੰਟਰ ਸਕੂਲ ਮੁਕਾਬਲੇ (ਲੜਕੇ ਤੇ ਲੜਕੀਆਂ) ਪਿੰਡ ਪਹੂਵਿੰਡ ’ਚ ਕਰਵਾਏ
Ad Position 24