03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪਰਮਜੀਤ ਸਿੰਘ ਮੁੰਡਾਪਿੰਡ ਦੇ ਅਕਾਲ ਚਲਾਣੇ ’ਤੇ ਸਾ.ਵਿਧਾਇਕ ਰਵਿੰਦਰ ਬ੍ਰਹਮਪੁਰਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਫਤਿਆਬਾਦ, 2 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਵ: ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਬਹੁਤ ਹੀ ਨਜ਼ਦੀਕੀ ਸਾਥੀ ਰਹੇ ਅਤੇ ਚੇਅਰਮੈਨ ਸਵ: ਜਥੇਦਾਰ ਗੁਰਦਿਆਲ ਸਿੰਘ ਮੁੰਡਾਪਿੰਡ ਦੇ ਸਪੁੱਤਰ ਸਾਬਕਾ ਸਰਪੰਚ ਸ. ਪਰਮਜੀਤ ਸਿੰਘ ਮੁੰਡਾਪਿੰਡ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਵਾਹਿਗੁਰੂ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਅਕਾਲ ਚਲਾਣਾ ਕਰ ਗਏ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫਤਿਆਬਾਦ, 2 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਵ: ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਬਹੁਤ ਹੀ ਨਜ਼ਦੀਕੀ ਸਾਥੀ ਰਹੇ ਅਤੇ ਚੇਅਰਮੈਨ ਸਵ: ਜਥੇਦਾਰ ਗੁਰਦਿਆਲ ਸਿੰਘ ਮੁੰਡਾਪਿੰਡ ਦੇ ਸਪੁੱਤਰ ਸਾਬਕਾ ਸਰਪੰਚ ਸ. ਪਰਮਜੀਤ ਸਿੰਘ ਮੁੰਡਾਪਿੰਡ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਵਾਹਿਗੁਰੂ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਅਕਾਲ ਚਲਾਣਾ ਕਰ ਗਏ ਸਨ। ਅੱਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਸੇਵਕ ਸਿੰਘ ਸੇਖ ਅਤੇ ਸਤਨਾਮ ਸਿੰਘ ਚੋਹਲਾ, ਉੱਘੇ ਕਵੀਸ਼ਰ ਰਣਜੀਤ ਸਿੰਘ ਚੋਹਲਾ ਸਾਹਿਬ ਨੇ ਮੁੰਡਾਪਿੰਡ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਿਕ ਮੈਂਬਰਾਂ ਅਤੇ ਮ੍ਰਿਤਕ ਦੇ ਭਰਾ ਸਰਪੰਚ ਪ੍ਰਿਥੀਪਾਲ ਸਿੰਘ ਨਾਲ ਇਸ ਦੁੱਖ ਦੀ ਘੜੀ ਵਿਚ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਆਗੂਆਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖਸ਼ਣ ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਦੀਆਂ ਨੀਤੀਆਂ ਨਿਰਧਾਰਿਤ ਕਰਨ ਦਾ ਹੱਕ ਸਿਰਫ ਪਾਰਟੀ ਪ੍ਰਧਾਨ ਨੂੰ-ਰਵੀਇੰਦਰ ਸਿੰਘ ਅਗਲੀ ਖ਼ਬਰ ਐਤਵਾਰ ਨੂੰ ਲੱਗ ਰਹੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਵਿਦਿਆਰਥੀ - ਸਵੀਪ ਨੋਡਲ ਅਫ਼ਸਰ ਰਜਿੰਦਰ ਕੌਰ
Ad Position 24