03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪਾਰਟੀ ਦੀਆਂ ਨੀਤੀਆਂ ਨਿਰਧਾਰਿਤ ਕਰਨ ਦਾ ਹੱਕ ਸਿਰਫ ਪਾਰਟੀ ਪ੍ਰਧਾਨ ਨੂੰ-ਰਵੀਇੰਦਰ ਸਿੰਘ

ਚੰਡੀਗੜ੍ਹ, 2 ਸਤੰਬਰ (ਅਜੀਤ ਬਿਊਰੋ): ਬਜੁਰਗ ਸਿਆਸਤਦਾਨ ਰਵੀਇੰਦਰ ਸਿੰਘ, ਜੋ ਸਿੱਖ ਰਾਜਨੀਤਕ ਹਲਕਿਆਂ ਵਿਚ ਸਕਾਲਰ ਵਜੋਂ ਜਾਣੇ ਜਾਂਦੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਵੀ ਹਨ, ਨੇ ਦੱਸਿਆ ਕਿ ਮਾਸਟਰ ਤਾਰਾ ਸਿੰਘ ਹੁਰਾਂ ਤੋਂ ਬਾਅਦ ਅਕਾਲੀ ਦਲ ਨੂੰ ਅਜਿਹਾ ਪ੍ਰਧਾਨ ਮਿਲਿਆ ਹੈ, ਜੋ ਇਕ ਭਖਦੇ ਮਸਲੇ ’ਤੇ ਅਖਬਾਰਾਂ ਵਿਚ ਬਾ-ਦਲੀਲ ਲੇਖ ਲਿਖ ਸਕਦਾ ਹੈ । ਉਹ ਗਿਆਨੀ ਹਰਪ੍ਰੀਤ ਸਿੰਘ ਵਲੋਂ ‘ਧਾਰਮਿਕ ਪਛਾਣ ਨੂੰ ਰਾਸ਼ਟਰੀ ਪਛਾਣ’ ਬਣਾਉਣ ਦੇ ਮੁੱਦੇ ’ਤੇ ‘ਅਜੀਤ’ ਅਖਬਾਰ ਲਈ ਲਿਖੇ ਗਏ ਲੇਖ ਦੀ ਗੱਲ ਕਰ ਰਹੇ ਸਨ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਚੰਡੀਗੜ੍ਹ, 2 ਸਤੰਬਰ (ਅਜੀਤ ਬਿਊਰੋ): ਬਜੁਰਗ ਸਿਆਸਤਦਾਨ ਰਵੀਇੰਦਰ ਸਿੰਘ, ਜੋ ਸਿੱਖ ਰਾਜਨੀਤਕ ਹਲਕਿਆਂ ਵਿਚ ਸਕਾਲਰ ਵਜੋਂ ਜਾਣੇ ਜਾਂਦੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਵੀ ਹਨ, ਨੇ ਦੱਸਿਆ ਕਿ ਮਾਸਟਰ ਤਾਰਾ ਸਿੰਘ ਹੁਰਾਂ ਤੋਂ ਬਾਅਦ ਅਕਾਲੀ ਦਲ ਨੂੰ ਅਜਿਹਾ ਪ੍ਰਧਾਨ ਮਿਲਿਆ ਹੈ, ਜੋ ਇਕ ਭਖਦੇ ਮਸਲੇ ’ਤੇ ਅਖਬਾਰਾਂ ਵਿਚ ਬਾ-ਦਲੀਲ ਲੇਖ ਲਿਖ ਸਕਦਾ ਹੈ । ਉਹ ਗਿਆਨੀ ਹਰਪ੍ਰੀਤ ਸਿੰਘ ਵਲੋਂ ‘ਧਾਰਮਿਕ ਪਛਾਣ ਨੂੰ ਰਾਸ਼ਟਰੀ ਪਛਾਣ’ ਬਣਾਉਣ ਦੇ ਮੁੱਦੇ ’ਤੇ ‘ਅਜੀਤ’ ਅਖਬਾਰ ਲਈ ਲਿਖੇ ਗਏ ਲੇਖ ਦੀ ਗੱਲ ਕਰ ਰਹੇ ਸਨ । ਗਿਆਨੀ ਹਰਪ੍ਰੀਤ ਸਿੰਘ ਨੇ ਇਸ ਲੇਖ ਵਿਚ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਇਤਿਹਾਸਕ ਮਿਸਾਲਾਂ ਨਾਲ ਸਾਬਤ ਕੀਤਾ ਹੈ ਕਿ ਰਾਜਨੀਤਿਕ ਆਗੂਆਂ ਵਲੋਂ ਧਾਰਮਿਕ ਪਛਾਣ ਨੂੰ ਅੱਗੇ ਰੱਖਣਾ ਲੋਕਾਂ ਨੂੰ ਵੰਡਣ ਦਾ ਕਾਰਨ ਬਣ ਜਾਂਦਾ ਹੈ। ਰਵੀਇੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਨੂੰ ਅਜਿਹਾ ਪ੍ਰਧਾਨ ਮਿਲ ਜਾਣਾ, ਕੌਮ ਦੀ ਖੁਸ਼ਕਿਸਮਤੀ ਸਮਝਿਆ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਗ੍ਰੰਥੀ ਸਥਾਪਨਾ ਦਿਵਸ ਸੰਬੰਧੀ ਕੱਥੂਨੰਗਲ ਵਿਖੇ ਮੀਟਿੰਗ ਅਗਲੀ ਖ਼ਬਰ ਪਰਮਜੀਤ ਸਿੰਘ ਮੁੰਡਾਪਿੰਡ ਦੇ ਅਕਾਲ ਚਲਾਣੇ ’ਤੇ ਸਾ.ਵਿਧਾਇਕ ਰਵਿੰਦਰ ਬ੍ਰਹਮਪੁਰਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24