03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਗ੍ਰੰਥੀ ਸਥਾਪਨਾ ਦਿਵਸ ਸੰਬੰਧੀ ਕੱਥੂਨੰਗਲ ਵਿਖੇ ਮੀਟਿੰਗ

ਕੱਥੂਨੰਗਲ, 2 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਅੱਜ ਗ੍ਰੰਥੀ ਸਿੰਘ ਸਭਾ ਦੇ ਪ੍ਰਧਾਨ ਗਿਆਨੀ ਨਰਿੰਦਰ ਸਿੰਘ ਚੰਡੇ ਅਤੇ ਗਿਆਨੀ ਰਣਜੀਤ ਸਿੰਘ ਰਾਮ ਦੀਵਾਲੀ ਹਿੰਦੂਆਂ ਨੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ, ਕੱਥੂਨੰਗਲ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ 6ਵਾਂ ਵਿਸ਼ਾਲ ਗੁਰਮਤਿ ਸਮਾਗਮ 9 ਸਤੰਬਰ 2026, ਦਿਨ ਬੁੱਧਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਪਿੰਡ ਟਪਿਆਲਾ, ਤਹਿਸੀਲ ਚੌਗਾਵਾਂ (ਲੋਪੋਕੇ), ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਕੱਥੂਨੰਗਲ, 2 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਅੱਜ ਗ੍ਰੰਥੀ ਸਿੰਘ ਸਭਾ ਦੇ ਪ੍ਰਧਾਨ ਗਿਆਨੀ ਨਰਿੰਦਰ ਸਿੰਘ ਚੰਡੇ ਅਤੇ ਗਿਆਨੀ ਰਣਜੀਤ ਸਿੰਘ ਰਾਮ ਦੀਵਾਲੀ ਹਿੰਦੂਆਂ ਨੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ, ਕੱਥੂਨੰਗਲ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ 6ਵਾਂ ਵਿਸ਼ਾਲ ਗੁਰਮਤਿ ਸਮਾਗਮ 9 ਸਤੰਬਰ 2026, ਦਿਨ ਬੁੱਧਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਪਿੰਡ ਟਪਿਆਲਾ, ਤਹਿਸੀਲ ਚੌਗਾਵਾਂ (ਲੋਪੋਕੇ), ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ। ਸਮੂਹ ਸੰਗਤਾਂ ਨੂੰ ਇਸ ਗੁਰਮਤਿ ਸਮਾਗਮ ਵਿਚ ਪਹੁੰਚਣ ਦਾ ਸੱਦਾ - ਗ੍ਰੰਥੀ ਸਭਾ ਦੇ ਪ੍ਰਧਾਨ ਭਾਈ ਨਰਿੰਦਰ ਸਿੰਘ ਚੰਡੇ, ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਰਾਮ ਦੀਵਾਲੀ ਹਿੰਦੂਆਂ ਵਾਲੇ (ਜੀਵਨ ਪੰਧੇਰ), ਜਨਰਲ ਸਕੱਤਰ ਭਾਈ ਕੁਲਦੀਪ ਸਿੰਘ ਮੱਲ੍ਹੀ, ਸ੍ਰੀ ਜਗਰੂਪ ਸਿੰਘ ਮੈਨੇਜਰ ਕੱਥੂਨੰਗਲ, ਪ੍ਰਧਾਨ ਭਾਈ ਹਰਪਾਲ ਸਿੰਘ ਗੁਰੂ ਕਾ ਬਾਗ, ਲਖਬੀਰ ਸਿੰਘ ਗਿੱਲ (ਪੀ.ਏ. ਬਿਕਰਮ ਸਿੰਘ ਮਜੀਠੀਆ), ਭਾਈ ਗੁਰਮੁਖ ਸਿੰਘ ਪ੍ਰਚਾਰਕ ਸੈਦੋਲੇਹਲ, ਮਜੀਠਾ ਜ਼ੋਨ ਪ੍ਰਧਾਨ ਭਾਈ ਜੋਗਿੰਦਰ ਸਿੰਘ ਬੁਰਜ, ਭਾਈ ਸਤਨਾਮ ਸਿੰਘ ਭੰਗਵਾਂ, ਭਾਈ ਜਸਬੀਰ ਸਿੰਘ ਭੱਟਾਂ ਵੱਲੋਂ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਸ਼ਹਿਰੀ ਤੇ ਦਿਹਾਤੀ ਦੇ ਵਰਕਰਾਂ ਵਲੋਂ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਡਾ. ਰਤਨ ਸਿੰਘ ਅਜਨਾਲਾ ਦਾ ਸਨਮਾਨ ਅਗਲੀ ਖ਼ਬਰ ਪਾਰਟੀ ਦੀਆਂ ਨੀਤੀਆਂ ਨਿਰਧਾਰਿਤ ਕਰਨ ਦਾ ਹੱਕ ਸਿਰਫ ਪਾਰਟੀ ਪ੍ਰਧਾਨ ਨੂੰ-ਰਵੀਇੰਦਰ ਸਿੰਘ
Ad Position 24