03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬਾਬਾ ਬਕਾਲਾ ਸਾਹਿਬ ਦੀ ਕਾਂਗਰਸ ਦੀ ਵਿਸ਼ਾਲ ਕਾਨਫਰੰਸ ਨੇ ਸੰਤੋਖ ਸਿੰਘ ਭਲਾਈਪੁਰ ਦਾ ਸਿਆਸੀ ਕੱਦ ਹੋਰ ਉੱਚਾ ਕੀਤਾ - ਕਾਂਗਰਸੀ ਆਗੂ

ਬਾਬਾ ਬਕਾਲਾ ਸਾਹਿਬ, 2 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਸਾਚਾ ਗੁਰੂ ਲਾਧੋ ਰੇ ਦਿਵਸ’ ਮੇਲਾ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਈ ਗਈ ਵਿਸ਼ਾਲ ਕਾਨਫਰੰਸ ਨੇ ਹਲਕਾ ਬਾਬਾ ਬਕਾਲਾ ਸਾਹਿਬ ਦੀ ਸਿਆਸੀ ਤਾਕਤ ਅਤੇ ਕਾਂਗਰਸੀ ਵਰਕਰਾਂ ਦੇ ਉਤਸ਼ਾਹ ਦਾ ਪ੍ਰਭਾਵਸ਼ਾਲੀ ਪ੍ਰਗਟਾਵਾ ਕੀਤਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਸੀਨੀਅਰ ਆਗੂ ਗੁਰਦਿਆਲ ਸਿੰਘ ਕੰਗ ਸਾ: ਸਰਪੰਚ ਬੁਟਾਰੀ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ (ਦੋਵੇਂ ਮੈਂਬਰ ਬਲਾਕ ਸੰਮਤੀ), ਸਰਪੰਚ ਗੁਰਬਿੰਦਰ ਸਿੰਘ ਸਾਹਬੀ ਕੋਟ ਮਹਿਤਾਬ ਅਤੇ ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ ਨੇ ਸਾਂਝੇ ਤੌਰ ’ਤੇ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਾਬਾ ਬਕਾਲਾ ਸਾਹਿਬ, 2 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਸਾਚਾ ਗੁਰੂ ਲਾਧੋ ਰੇ ਦਿਵਸ’ ਮੇਲਾ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਕਰਵਾਈ ਗਈ ਵਿਸ਼ਾਲ ਕਾਨਫਰੰਸ ਨੇ ਹਲਕਾ ਬਾਬਾ ਬਕਾਲਾ ਸਾਹਿਬ ਦੀ ਸਿਆਸੀ ਤਾਕਤ ਅਤੇ ਕਾਂਗਰਸੀ ਵਰਕਰਾਂ ਦੇ ਉਤਸ਼ਾਹ ਦਾ ਪ੍ਰਭਾਵਸ਼ਾਲੀ ਪ੍ਰਗਟਾਵਾ ਕੀਤਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਸੀਨੀਅਰ ਆਗੂ ਗੁਰਦਿਆਲ ਸਿੰਘ ਕੰਗ ਸਾ: ਸਰਪੰਚ ਬੁਟਾਰੀ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ (ਦੋਵੇਂ ਮੈਂਬਰ ਬਲਾਕ ਸੰਮਤੀ), ਸਰਪੰਚ ਗੁਰਬਿੰਦਰ ਸਿੰਘ ਸਾਹਬੀ ਕੋਟ ਮਹਿਤਾਬ ਅਤੇ ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ ਨੇ ਸਾਂਝੇ ਤੌਰ ’ਤੇ ਕੀਤਾ । ਉਨ੍ਹਾਂ ਕਿਹਾ ਕਿ ਕਾਨਫਰੰਸ ਦੀ ਸਫ਼ਲਤਾ ਵਿਚ ਸੰਤੋਖ ਸਿੰਘ ਭਲਾਈਪੁਰ ਦੇ ਨਾਲ ਹਲਕੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਵਰਕਰਾਂ ਦਾ ਅਹਿਮ ਯੋਗਦਾਨ ਰਿਹਾ ਹੈ । ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੰਤੋਖ ਸਿੰਘ ਭਲਾਈਪੁਰ, ਵੱਡੀ ਲੀਡ ਨਾਲ ਜਿੱਤ ਹਾਸਿਲ ਕਰਕੇ ਪਾਰਟੀ ਦੀ ਝੋਲੀ ਵਿਚ ਇਹ ਸੀਟ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਮਜੀਠੀਆ ਨੇ ਕੀਤਾ ਸਵਰਗੀ ਰਣਜੀਤ ਸਿੰਘ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਰਾਜਕੁਮਾਰ ਵਲੋਂ ਲੁੱਧੜ ਵਿਖੇ ਆਂਗਣਵਾੜੀ ਸੈਂਟਰ ਦੇ ਨਵੇਂ ਕਮਰੇ ਦਾ ਰੱਖਿਆ ਨੀਂਹ ਪੱਥਰ
Ad Position 24